ਪਿੰਡ ਨੱਥੂਪੁਰ ਵਿਚ ਵੱਖ ਵੱਖ ਪਾਰਟੀਆਂ ਦੇ 40 ਪਰਿਵਾਰ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਿਲ

Spread the love

ਪੱਟੀ,30 ਮਾਰਚ ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ ) ਅੱਜ ਪੱਟੀ ਹਲਕੇ ਦੇ ਪਿੰਡ ਨੱਥੂਪੁਰ ਵਿਚ ਕੀਤੇ ਵੱਡੇ ਇਕੱਠ ਵਿਚ ਪਾਰਟੀ ਵਰਕਰ ਜਿਨ੍ਹਾਂ ਵਿਚ ਮਰਦ ਅਤੇ ਬੀਬੀਆਂ ਵੀ ਸ਼ਾਮਿਲ ਸਨ ਇਸ ਮੌਕੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਵੱਖ ਵੱਖ ਪਾਰਟੀਆਂ ਦੇ 40 ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ

ਇਨ੍ਹਾਂ ਸ਼ਾਮਿਲ ਹੋਏ ਪਰਿਵਾਰਾਂ ਦਾ ਹਰਮਿੰਦਰ ਸਿੰਘ ਗਿੱਲ ਵਲੋ ਨਿੱਘਾ ਸਵਾਗਤ ਕਰਦਿਆਂ ਸਿਰਪਾਓ ਪਾ ਕੇ ਸਨਮਾਨ ਕੀਤਾ ਗਿਆ ਅਤੇ ਪਾਰਟੀ ਵਿਚ ਬਣਦਾ ਸਨਮਾਨ ਦੇਣ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੀ ਜਿਸ ਕਰਕੇ ਲੋਕਾਂ ਵਿਚ ਨਿਰਾਸ਼ਾ ਦਾ ਆਲਮ ਹੈ ਅਤੇ ਲੋਕ ਹੁਣ ਕਾਂਗਰਸ ਪਾਰਟੀ ਦਾ ਰੁਖ ਕਰ ਰਹੇ ਉਨ੍ਹਾਂ ਕਿਹਾ 2027 ਵਿਚ ਕਾਂਗਰਸ ਪੂਰਨ ਬਹੁਮਤ ਨਾਲ ਸਰਕਾਰ ਬਣਾਵੇਗੀ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ

ਇਸ ਮੌਕੇ ਕੁਲਦੀਪ ਸਿੰਘ, ਹਰਦੀਪ ਸਿੰਘ, ਪ੍ਰਗਟ ਸਿੰਘ,ਲਖਵਿੰਦਰ ਸਿੰਘ, ਅਜੀਤ ਸਿੰਘ, ਜਗਤਾਰ ਸਿੰਘ, ਰੇਸ਼ਮ ਸਿੰਘ, ਬਲਵਿੰਦਰ ਸਿੰਘ, ਗੁਰਜੰਟ ਸਿੰਘ, ਹਰਪਾਲ ਸਿੰਘ, ਇਕਬਾਲ ਸਿੰਘ, ਗੁਰਸੇਵਕ ਸਿੰਘ, ਗੁਰਜੰਟ ਸਿੰਘ ,ਬਲਜੋਧ ਸਿੰਘ,ਗੁਰਤੇਜ ਸਿੰਘ, ਫੌਜੀ ਨਿਰਵੈਰ ਸਿੰਘ,ਜਸਦੀਪ ਸਿੰਘ,ਹਰਜੀਤ ਸਿੰਘ, ਸਵਰਨ ਸਿੰਘ,ਪੂਰਨ ਸਿੰਘ, ਪਰਮਜੀਤ ਸਿੰਘ,ਫੌਜੀ ਬਲਵਿੰਦਰ ਸਿੰਘ, ਫੌਜੀ ਬਲਵੀਰ ਸਿੰਘ, ਫੋਜੀ ਚਰਨਜੀਤ ਸਿੰਘ, ਫੌਜੀ ਜੰਗਜੀਤ ਸਿੰਘ ,ਸੀ ਓ ਅਜੀਤ ਸਿੰਘ,ਫੋਜੀ ਸਵਰਨ ਸਿੰਘ ਆਦਿ ਸ਼ਾਮਿਲ ਸਨ

  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *