ਪ੍ਰੇਮ ਪ੍ਰਕਾਸ਼ ਨਹੀਂ ਰਹੇ

Spread the love

ਫਗਵਾੜਾ 30 ਮਾਰਚ (ਪ੍ਰੀਤ ਕੌਰ ਪ੍ਰੀਤੀ ) ਪ੍ਰਸਿੱਧ ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਹੀਂ ਰਹੇ। ਉਹ ਜਲੰਧਰ ਵਿਖੇ ਨਿਵਾਸ ਰੱਖਦੇ ਸਨ। ਉਹਨਾਂ ਦੇ ਇਸ ਦੁਨੀਆਂ ਤੋਂ ਤੁਰ ਜਾਣ ‘ਤੇ ਪੰਜਾਬ ਚੇਤਨਾ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ, ਰਵਿੰਦਰ ਚੋਟ, ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

  • Related Posts

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕ੍ਰਿਸ਼ਨ ਦੀਆਂ ਮਨਮੋਹਕ ਝਲਕੀਆਂ ਨਾਲ ਮੋਹਿਆ ਸਭ ਦਾ ਮਨ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

    Spread the love

    Spread the loveਕੁਰਾਲੀ 4ਸਤੰਬਰ (ਜਗਦੇਵ ਸਿੰਘ ) ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਬੰਧਕ…

    Leave a Reply

    Your email address will not be published. Required fields are marked *