ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਮਹੀਨਾਵਾਰ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ

Spread the love

ਸ਼੍ਰੀ ਮੁਕਤਸਰ ਸਾਹਿਬ, 05 ਅਗਸਤ ()- ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਮਹੀਨਾਵਾਰ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਵਿੱਚ ਚੇਅਰਮੈਨ ਅਵਤਾਰ ਸਿੰਘ ਜੰਡੋਕੇ, ਤਹਿਸੀਲ ਮੁਕਤਸਰ ਸਾਹਿਬ ਦੇ ਤਹਿਸੀਲ ਪ੍ਰਧਾਨ ਗੁਰਜੰਟ ਸਿੰਘ ਮਹੰਤ, ਤਹਿਸੀਲ ਲੱਖੇਵਾਲੀ ਦੇ ਪ੍ਰਧਾਨ ਰਜਿੰਦਰ ਸਿੰਘ ਨੰਬਰਦਾਰ ਅਤੇ ਜਗਸੀਰ ਸਿੰਘ ਸੁਖਨਾ ਸਟੇਟ ਬਾਡੀ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੌਰਾਨ ਨੰਬਰਦਾਰ ਯੂਨੀਅਨ ਨੇ ਆਪਣੇ ਸਬੋਧਨ ਦੌਰਾਨ ਕਿਹਾ ਕਿ ਸਰਕਾਰ ਦੀ ਲੈਂਡ ਪੁÇਲੰਗ ਪਾਲਿਸੀ ਦਾ ਯੂਨੀਅਨ ਸਖਤ ਸ਼ਬਦਾਂ ਵਿੱਚ ਵਿਰੋਧ ਕਰਦੀ ਹੈ। ਇਸ ਮੀਟਿੰਗ ਵਿੱਚ ਪਿੰਡ ਤਾਮਕੋਟ ਤੋਂ ਚਮਕੌਰ ਸਿੰਘ ਨੂੰ ਨੰਬਰਦਾਰ ਬਣਨ ਤੇ ਸਾਰੀ ਯੂਨੀਅਨ ਨੇ ਮੁਬਾਰਕਬਾਦ ਦਿੱਤੀ ਅਤੇ ਮੰਗਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਬਲਕਰਨ ਸਿੰਘ ਗੋਲਡੀ ਭਾਗਸਰ, ਗੁਰਪ੍ਰੀਤ ਸਿੰਘ ਜਸੇਆਣਾ, ਚਾਨਣ ਸਿੰਘ ਚੱਕ ਗਾਂਧਾ ਸਿੰਘ ਵਾਲਾ, ਜਲੌਰ ਸਿੰਘ ਨੰਦਗੜ੍ਹ, ਤੇਜਾ ਸਿੰਘ ਤਾਮਕੋਟ, ਬਲਦੇਵ ਸਿੰਘ ਕੋਟਲੀ ਸੰਘਰ, ਬਲਜਿੰਦਰ ਸਿਘ ਕੁਰਾਈਵਾਲਾ, ਸੁਖਦੇਵ ਸਿੰਘ ਖੱਪਿਆਂਵਾਲੀ, ਬਲਵਿੰਦਰ ਸਿੰਘ ਲਖਮੀਰੇਆਣਾ, ਦਰਸ਼ਨ ਸਿੰਘ ਕ੍ਰਿਪਾਲਕੇ, ਹਰਦੇਵ ਸਿੰਘ ਆਸਾ ਬੁੱਟਰ, ਗੁਰਮੀਤ ਸਿੰਘ ਚੱਕ ਮਦਰੱਸਾ, ਤਰਸੇਮ ਸਿੰਘ ਝੋਰੜ, ਬਲਰਾਜ ਸਿੰਘ ਖਿੜਕੀਆਂ ਵਾਲਾ, ਤੇਜਿੰਦਰ ਸਿੰਘ ਸ਼ੇਰੇਵਾਲਾ, ਆਲਮਜੀਤ ਸਿੰਘ ਕਾਨਿਆਂਵਾਲੀ, ਵੀਰ ਸਿੰਘ ਗੂੜੀ ਸੰਘਰ ਅਤੇ ਸਵਰਨਜੀਤ ਸਿੰਘ ਬਧਾਈ ਮੌਜੂਦ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *