ਇਸ ਮੌਕੇ ਉਨ੍ਹਾਂ ਸਕੂਲ ਅਧਿਆਪਕਾਂ ਨੂੰ ਮਿਹਨਤ ਅਤੇ ਸ਼ਿੱਦਤ ਨਾਲ ਵਿਦਿਆਰਥੀਆਂ ਦਾ ਭਵਿੱਖ ਰੌਸ਼ਨ ਕਰਨ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਸਰਕਾਰ ਵਲੋਂ ਵੀ ਫੰਡਾਂ ਅਤੇ ਸਹੂਲਤਾਂ ਪੱਖੋਂ ਕਮੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਸਾਲਾਂ ਵਿੱਚ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹੋਰ ਕੰਮ ਕੀਤਾ ਜਾਵੇਗਾ, ਜਿਸ ਦੇ ਨਤੀਜੇ ਆਉਣ ਵਾਲੀਆਂ ਪੀੜੀਆਂ ਨੂੰ ਸਦੀਆਂ ਤੱਕ ਮਿਲਦੇ ਰਹਿਣਗੇ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਨੀਰਜਾ, ਹਰਿੰਦਰ ਸਿੰਘ ਧਾਲੀਵਾਲ, ਸਿੱਖਿਆ ਕੋਆਰਡੀਨੇਟਰ ਸਤਨਾਮ ਸਿੰਘ, ਸਕੂਲ ਪ੍ਰਿੰਸੀਪਲ, ਵਿਦਿਆਰਥੀ, ਮਾਪੇ ਅਤੇ ਪਤਵੰਤੇ ਹਾਜ਼ਰ ਸਨ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

