ਇਸ ਮੌਕੇ ਵਿਦਿਆਰਥੀਆਂ ਵਲੋਂ ਸਕਿੱਟਾਂ ਵੀ ਪੇਸ਼ ਕੀਤੀਆਂ। ਇਸ ਮੌਕੇ ਫੌਜਾ ਸਿੰਘ ਸਰਾਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ ’ਤੇ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਨਾਲ ਜਿੱਥੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ। ਉਥੇ ਹੀ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਵੀ ਮੁਹੱਈਆ ਹੋਣਗੀਆਂ। ਵਿਧਾਇਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਵੱਲੋਂ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਉਣ ਲੱਗ ਪਏ ਸਨ । ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕਰ ਦਿਤੀਆਂ ਹਨ ਜਿਨ੍ਹਾਂ ਸਦਕਾ ਜਿਥੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਉਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਿਖਿਆ ਖੇਤਰ ਚ ਵੱਡੀਆਂ ਮੱਲਾਂ ਮਾਰ ਰਹੇ ਹਨ। ਇਸ ਮੌਕੇ ਇਸ ਮੋਕੇ ਕੋਮਲ ਅਰੋੜਾ ਉੱਪ ਜਿਲਾ ਸਿੱਖਿਆ ਅਫਸਰ, ਸੁਰਿੰਦਰਪਾਲ ਸਿੰਘ ਬੀ.ਪੀ.ਈ.ਓ, ਬਚਿੱਤਰ ਸਿੰਘ ਲਾਡੀ ਸਿੱਖਿਆ ਕੋਆਰਡੀਨੇਟ ਵਿਧਾਨ ਸਭਾ ਹਲਕਾ ਗੁਰੂਹਰਸਹਾਏ (ਆਮ ਆਦਮੀ ਪਾਰਟੀ), ਸਤਨਾਮ ਚਾਂਦੀ ਸਿੱਖਿਆ ਕੋਆਰਡੀਨੇਟ ਵਿਧਾਨ ਸਭਾ ਹਲਕਾ ਗੁਰੂਹਰਸਹਾਏ (ਸਿੱਖਿਆ ਵਿਭਾਗ), ਸੰਜੀਵ ਕੁਮਾਰ ਸ਼ੋਸ਼ਲ ਮੀਡੀਆ ਕੋਆਰਡੀਨੇਟ,ਰਾਜ ਕੁਮਾਰ ਸੈਂਟਰ ਹੈੱਡ ਟੀਚਰ,ਵਿਨੈ ਸ਼ਰਮਾ ਸੈਂਟਰ ਹੈੱਡ ਟੀਚਰ, ਲੱਡੂ ਸਰਪੰਚ, ਉਮੇਸ਼ ਕੁਮਾਰ, ਜਸਪਾਲ ਸਿੰਘ, ਦਰਸ਼ਨ ਸਿੰਘ,ਦੀਪਾ ਸਿੰਘ, ਸੰਦੀਪ ਸਿੰਘ, ਜੱਸ ਸੰਧੂ, ਜਸਬੀਰ ਸਰਪੰਚ, ਗਗਨ ਘੁੱਲਾ, ਦਵਿੰਦਰ ਵਿਰਕ,ਬੱਬੂ ਡੋਰਾ ਸਰਪੰਚ, ਹਰਮਨਦੀਪ,ਗੁਰਮੇਜ ਪ੍ਰਧਾਨ, ਸੋਨਾ ਸਿੰਘ ਪ੍ਰਧਾਨ, ਸੋਹਣ ਸਿੰਘ ਸਰਪੰਚ,ਰਾਜ ਕੁਮਾਰ ਸਰਪੰਚ, ਗੁਰਦੀਪ ਚਾਂਦੀ, ਪਰਮਜੀਤ ਸਰਪੰਚ, ਵਿਪਨ ਲੋਟਾ, ਸੰਪੂਰਨ ਵਿਰਕ , ਜੋਗਿੰਦਰ ਸਿੰਘ ਅਤੇ ਵੱਖ-ਵੱਖ ਪਿੰਡਾਂ ਦੇ ਮੋਹਤਬਾਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…