ਇਸ ਮੌਕੇ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ, ਅੱਜ ਭਗਵੰਤ ਮਾਨ ਸਰਕਾਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ ਪ੍ਰਿੰਸਪੀਲ ਤੇ ਮੁੱਖ ਅਧਿਆਪਕ ਸਿਖਲਾਈ ਲਈ ਸਿੰਘਾਪੁਰ,ਫਿਨਲੈਂਡ ਤੇ ਆਈ.ਆਈ.ਐਮ ਵਿੱਚ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਚਨੋਲੀ ਬਸੀ ਦੇ ਵਸਨੀਕਾਂ ਨੇ ਸਾਨੂੰ ਰਿਕਾਰਡ ਜਿੱਤ ਦਿੱਤੀ ਹੈ, ਇੱਥੇ ਹੁਣ 35 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਹੋ ਰਿਹਾ ਹੈ। 4 ਟਿਊਬਵੈਲ ਮੰਨਜੂਰ ਹੋ ਗਏ ਹਨ, ਹੋਰ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਹਲਕੇ ਵਿੱਚ ਚੱਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਸਾਡਾ ਭਵਿੱਖ ਹਨ, ਜ਼ਿਨ੍ਹਾਂ ਨੂੰ ਅਸੀ ਹਰ ਸਹੂਲਤ ਉਪਲੱਬਧ ਕਰਵਾਉਣੀ ਹੈ ਅਧਿਆਪਕਾਂ ਦੀ ਅਣਥੱਕ ਮਿਹਨਤ ਵੀ ਵਿਦਿਆਰਥੀਆਂ ਦੀ ਸਫਲਤਾ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਸ਼ਰਨਜੀਤ ਕੌਰ ਤੇ ਹੋਰਨਾਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਵਿਧਾਇਕ ਦਿਨੇਸ਼ ਕੁਮਾਰ ਚੱਢਾ ਦਾ ਵਿਸੇਸ਼ ਸਨਮਾਨ ਕੀਤਾ ਗਿਆ। ਸਿੱਖਿਆ ਮੰਤਰੀ ਨੇ ਵਿਸੇਸ਼ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰ ਜਯੋਤੀ ਸਿੰਘ, ਜਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ, ਡੀ.ਐਸ.ਪੀ ਅਜੇ ਸਿੰਘ, ਕਮਿੱਕਰ ਸਿੰਘ ਡਾਢੀ ਚੇਅਰਮੈਨ, ਮੀਡੀਆ ਕੋਆਰਡੀਨੇਟਰ ਦੀਪਕ ਸੋਨੀ, ਹਲਕਾ ਐਜੂਕੇਸ਼ਨ ਕੁਆਰਡੀਨੇਟਰ ਦਇਆ ਸਿੰਘ, ਰਾਜ ਕੁਮਾਰ ਖੋਰਸਲਾ ਸਿੱਖਿਆ ਕੋਆਰਡੀਨੇਟਰ, ਅਵਤਾਰ ਸਿੰਘ ਕੂਨਰ, ਸਤਨਾਮ ਨਾਗਰਾ, ਗੁਰਨੈਬ ਸਿੰਘ, ਕੁਲਵਿੰਦਰ ਸਿੰਘ, ਤਿਲਕ ਰਾਜ ਪੰਮਾ, ਅਵਤਾਰ ਸਿੰਘ ਕੂਨਰ, ਸਰਪੰਚ ਜਰਨੈਲ ਸਿੰਘ ਘੁੰਮਣ, ਭਜਨ ਲਾਲ ਸੋਢੀ ਬੀਸੀ ਵਿੰਗ ਪ੍ਰਧਾਨ, ਸਰਪੰਚ ਗੁਰਜੀਤ ਸਿੰਘ, ਗੋਲਡੀ ਸਤਨਾਮ ਸਿੰਘ ਨਾਗਰਾ, ਪ੍ਰਦੀਪ ਸਿੰਘ ਕਾਕੂ ਡਾਇਰੈਕਟਰ, ਸ਼ਿੰਗਾਰਾ ਸਿੰਘ, ਅਤੁਲ ਬੰਸਲ, ਬਲਾਕ ਪ੍ਰਧਾਨ ਬਿੰਦਾ, ਸ਼ਾਹਪੁਰ ਗੁਰਚੇਤ ਸਿੰਘ, ਨੰਬਰਦਾਰ ਬਸੀ ਸੋਹਣ ਸਿੰਘ, ਲੈਕਚਰਾਰ ਸ਼ਸ਼ੀ ਬਾਲਾ, ਸੈਕਟਰੀ ਬਲਜਿੰਦਰ ਕੌਰ ਲੈਕਚਰਾਰ ਪੰਜਾਬੀ, ਲੈਕਚਰਾਰ ਅਰਵਿੰਦਰ ਕੁਮਾਰ, ਹਰਨੇਕ ਸਿੰਘ, ਮੁੱਖ ਅਧਿਆਪਕ ਕੁਲਵਿੰਦਰ ਸਿੰਘ ਸਰਪੰਚ ਪਿੰਡ ਚਨੋਲੀ, ਜਸਵੰਤ ਸਿੰਘ ਬੱਲਾ ਆਪ ਆਗੂ , ਮਾਨ ਸਿੰਘ ਠੇਕੇਦਾਰ, ਜਸਵਿੰਦਰ ਸਿੰਘ ਜੱਸੀ, ਸੁਖਵਿੰਦਰ ਸਿੰਘ ਮਾਨ ਸਰਪੰਚ ਪਿੰਡ ਸੇਖਪੁਰ, ਜਸਵਿੰਦਰ ਕੌਰ ਸਰਪੰਚ ਪਿੰਡ ਬਸੀ, ਅਵਤਾਰ ਸਿੰਘ ਕੁੰਨਰ ਸਰਪੰਚ ਬੜਵਾ, ਸਾਬਕਾ ਸਰਪੰਚ ਭਗਤ ਸਿੰਘ ਚਨੌਲੀ, ਡਾਕਟਰ ਕਮਲਜੀਤ ਸਿੰਘ ਸਾਬਕਾ ਸਰਪੰਚ ਪਿੰਡ ਚਨੋਲੀ, ਦਵਿੰਦਰ ਸਿੰਘ ਬਿੰਦਾ ਸ਼ਾਹਪੁਰ ਬਲਾਕ ਪ੍ਰਧਾਨ, ਮੱਖਣ ਸਿੰਘ ਜਗੀਰਦਾਰ, ਗੁਰਚਰਨ ਸਿੰਘ ਧੰਨਾ, ਕੁਲਦੀਪ ਕੌਰ ਚੇਅਰਮੈਨ ਸਕੂਲ ਪ੍ਰਬੰਧਕੀ ਕਮੇਟੀ, ਕਰਨੈਲ ਸਿੰਘ ਪੰਚਾਇਤ ਮੈਂਬਰ ਭਟੋਲੀ, ਧਰਮਿੰਦਰ ਸਿੰਘ ਪੰਚ, ਸਰਵਣ ਕੁਮਾਰ ਪੰਚ,ਅਮਰਜੀਤ ਕੌਰ, ਜਸਵਿੰਦਰ ਕੌਰ ਪੰਚ, ਚੰਦਰਕਾਂਤਾ ਪੰਚ, ਜਗਦੀਸ਼ ਸਿੰਘ ਮਿੰਟੂ ਪੰਚ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…