ਕੈਂਪ ਦੌਰਾਨ ਸੀ.ਐਮ.ਸੀ. ਲੁਧਿਆਣਾ ਤੋਂ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਡਾ. ਤਮਨਪ੍ਰੀਤ ਦੀ ਅਗਵਾਈ ਹੇਠ ਲਗਭਗ 108 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ, ਮਰੀਜ਼ਾਂ ਦੇ ਟੁੱਟੇ ਦੰਦਾਂ ਦੀ ਫਿਲਿੰਗ ਵੀ ਕੀਤੀ ਗਈ। ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 15 ਅਪ੍ਰੈਲ ਦਿਨ ਮੰਗਲਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਕ੍ਰਿਸ਼ਨ ਕੁਮਾਰ, ਗੁਲਸ਼ਨ ਕਪੂਰ, ਕੁਲਦੀਪ ਦੁੱਗਲ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਮੁਕੇਸ਼ ਦੁੱਗਲ, ਹਰਦੀਪ ਸਿੰਘ ਭਮਰਾ, ਰਮਨ ਨਹਿਰਾ, ਜੁਗਲ ਕਿਸ਼ੋਰ ਭਨੋਟ ਆਦਿ ਹਾਜਰ ਸਨ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

