, ਭਰੂਣ ਦੀ ਨਬਜ਼ ,,

Spread the love

ਮੈਂ ਤੇਰੇ ਆਦਮ ਤੋਂ ਪਹਿਲਾਂ ਦੀ ਨਬਜ਼ ਆਂ

ਜਦੋਂ ਤੂੰ ਧਰਮ ਜਾਤ ਪਾਤ ਤੋਂ ਦੂਰ ਸੀ ,

ਮਾਂ ਦੇ ਗਰਭ ਪਾਕ ਨੇਂ ਤੇਰੀ ਰੱਖਿਆ ਕੀਤੀ

ਤੂੰ ਤਪਦੀ ਅਗਨੀ ‘ਚ ਚਕਨਾਚੂਰ ਸੀ ,

ਮੈਂ ਤੇਰਾ ਉਹ ਨਜ਼ਰੀਆਂ ਹਾਂ

ਜੋ ਅੱਖਾਂ ਤੋਂ ਪਹਿਲਾਂ ਹੀ ਮੌਜੂਦ ਸੀ ,

ਮੈਂ ਤੇਰੀ ਉਹ ਚੇਤਨਾਂ ਹਾਂ

ਜੋ ਹੋਂਦ ਤੋਂ ਪਹਿਲਾਂ ਵੀ ਵਜੂਦ ਸੀ ,

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *