ਭਾਕਿਯੂ ਏਕਤਾ ਉਗਰਾਹਾਂ ਵੱਲੋਂ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ।

Spread the love

ਸ਼੍ਰੀ ਮੁਕਤਸਰ ਸਾਹਿਬ, 16 ਜੂਨ ()- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੁਕਤਸਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਤੋਂ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਵਾਸੀ ਪਿੰਡ ਭਾਗਸਰ ਦਾ ਸੜਕ ਹਾਦਸੇ ’ਚ ਬੇਵਕਤੀ ਮੌਤ ’ਤੇ ਸਮੂਹਿਕ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਸੀਨੀਅਰ ਮੀਤ ਪ੍ਰਧਾਨ ਗੁਰਪਾਂਸ ਸਿੰਘ ਸਿੰਘੇਵਾਲਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਸਹਾਇਕ ਸਕੱਤਰ ਗਿੱਦੜਬਾਹਾ ਬਲਾਕ ਪ੍ਰਧਾਨ ਗੁਰਮੀਤ ਸਿੰਘ ਬਿੱਟੂ ਮੱਲਣ, ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸਰੀਂਹ ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ, ਸਾਬਕਾ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਗੁਰਾਦਿੱਤਾ ਸਿੰਘ ਹਰਫੂਲ ਸਿੰਘ ਮਾ ਕੁਲਬੀਰ ਸਿੰਘ ਭਾਗਸਰ ਰਾਜਾ ਸਿੰਘ ਮਹਾਂ ਬੱਧਰ ਖੁਸ਼ਹਾਲ ਸਿੰਘ ਵੰਗਲ ਜਸਵੀਰ ਸਿੰਘ ਪੱਪਲਾ ਦੋਦਾ ਆਦਿ ਨੇ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਬੇਵਕਤੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰੀਵਾਰਕ ਮੈਂਬਰਾਂ ਨਾਲ ਹਮਦਰਦੀ ਜ਼ਾਹਰ ਕੀਤੀ।

  • Related Posts

    ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

    Spread the love

    Spread the love ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ…

    ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਸੁੰਦਰੀਕਰਨ ਪ੍ਰੋਜੈਕਟਾਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ  ਭਗਵਾਨ ਵਾਲਮੀਕਿ ਤੀਰਥ ਸਥੱਲ ਵਿਖੇ ਕਰੀਬ 17.72 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਹਨ ਵੱਖ-ਵੱਖ ਵਿਕਾਸ ਕਾਰਜ – ਹਰਭਜਨ ਸਿੰਘ ਈ.ਟੀ.ਓ.  ਸ੍ਰੀ ਬਾਲ ਜੋਗੀ ਪ੍ਰਗਟ ਨਾਥ ਜੀ ਵੱਲੋਂ ਪਾਵਨ ਸ੍ਰੀ ਵਾਲਮੀਕਿ ਤੀਰਥ ਵਿਖੇ ਕੀਤੇ ਜਾ ਰਹੇ ਵਿਕਾਸ ਪ੍ਰੋਜੈਕਟਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ

    Spread the love

    Spread the love ਅੰਮ੍ਰਿਤਸਰ, 11 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਅਤੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।…

    Leave a Reply

    Your email address will not be published. Required fields are marked *