ਉਨ੍ਹਾਂ ਕਿਹਾ “ਇਹ ਮੇਲਾ ਪੰਜਾਬ ਅਤੇ ਮਹਾਰਾਸ਼ਟਰ ਦੀ ਏਕਤਾ ਅਤੇ ਸਾਂਝੀ ਵਿਰਾਸਤ ਦਾ ਜੀਵੰਤ ਪ੍ਰਤੀਕ ਸੀ। ਲੋਕਾਂ ਦੀ ਭਾਵਨਾਤਮਕ ਸ਼ਮੂਲੀਅਤ ਨੇ ਇਸ ਸਮਾਗਮ ਨੂੰ ਇੱਕ ਅਣਭੁੱਲੀ ਯਾਦ ਬਣਾਇਆ। ਅਸੀਂ ਆਉਣ ਵਾਲੇ ਸਾਲਾਂ ਵਿੱਚ ਵੀ ਇਸ ਤਰ੍ਹਾਂ ਦੇ ਸਮਾਗਮ ਕਰਾਉਣ ਲਈ ਵਚਨਬੱਧ ਹਾਂ।”ਇਹ ਪੰਜਾਬੀ ਸਭਿਆਚਾਰ ਮੇਲਾ 2025, ਸਭਿਆਚਾਰਕ ਵੰਸ਼ਵਾਦ ਨੂੰ ਉਤਸ਼ਾਹਿਤ ਕਰਦਿਆਂ, ਵਿਭਿੰਨ ਭਾਸ਼ਾਵਾਂ, ਲੋਕ ਰੀਤ-ਰਿਵਾਜਾਂ ਅਤੇ ਜਨਤਕ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਇੱਕ ਨਵੇਂ ਯੁਗ ਦੀ ਸ਼ੁਰੂਆਤ ਕਰ ਚੁੱਕਾ ਹੈ ਅਸੀਂ ਮਹਾਰਾਸ਼ਟਰ ਸਰਕਾਰ, ਮਹਿਮਾਨਾਂ, ਕਲਾਕਾਰਾਂ, ਸੇਵਾਦਾਰਾਂ ਅਤੇ ਹਾਜ਼ਰ ਦਰਸ਼ਕਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਇਹ ਮੇਲਾ ਸ਼ਾਨਦਾਰ ਤਰੀਕੇ ਨਾਲ ਸਫਲ ਬਣਾਇਆ।Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ ) ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…
Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

