ਮਿਊਂਸਪਲ ਮੁਲਾਜ਼ਮਾਂ ਦੀ ਰੀਜ਼ਨ ਮੀਟਿੰਗ ਬਠਿੰਡਾ ਵਿਖੇ 31 ਅਗਸਤ ਨੂੰ

Spread the love
ਗਿੱਦੜਬਾਹਾ, 29 ਅਗਸਤ (ਲਖਵੀਰ ਸਿੰਘ ਧੂਲਕੋਟੀਆ) – ਮਿਊਂਪਲ ਪੈਨਸ਼ਰਜ ਐਸੋਸੀਏਸ਼ਨ ਪੰਜਾਬ ਦੀ ਰੀਜ਼ਨ ਮੀਟਿੰਗ 31 ਅਗਸਤ ਨੂੰ ਬਠਿੰਡਾ ਵਿਖੇ ਹੋਣ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਿਊਂਪਲ ਪੈਨਸ਼ਰਜ ਐਸੋਸੀਏਸ਼ਨ ਗਿੱਦੜਬਾਹਾ ਦੇ ਪ੍ਰਧਾਨ ਤਰੁਣ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਵੱਖ ਨਗਰ ਨਿਗਮਾਂ, ਕੌਂਸਲਾ, ਪੰਚਾਇਤਾਂ ਅਤੇ ਨਗਰ ਸੁਧਾਰ ਟਰੱਸਟਾ ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਸੰਬੰਧੀ ਰੀਜ਼ਨ ਮੀਟਿੰਗ ਨਗਰ ਨਿਗਮ ਬਠਿੰਡਾ ਵਿਖੇ 31 ਅਗਸਤ ਨੂੰ ਸਵੇਰੇ 11 ਵਜੇ ਹੋਵੇਗੀ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦੇ ਸੂਬਾ ਚੇਅਰਮੈਨ ਜਨਕ ਰਾਜ ਮਾਨਸਾ ਅਤੇ ਸੂਬਾ ਪ੍ਰਧਾਨ ਭੋਲਾ ਸਿੰਘ ਬਠਿੰਡਾ ਉਚੇਚੇ ਤੌਰ ਤੇ ਸ਼ਿਰਕਤ ਕਰਨਗੇ, ਜਦੋਂਕਿ ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਰਾਮਪੁਰਾ ਅਤੇ ਜੂਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਚੀਮਾ ਵੀ ਮੌਜੂਦ ਰਹਿਣਗੇ
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *