*ਜਨਮ ਦਿਨ ਮੁਬਾਰਕ*
Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
ਹਾਜਰੀਨ ਨੂੰ ਹਸਪਤਾਲਾਂ ਵਿੱਚ ਆਯੁਸ਼ਮਾਨ ਕਾਰਡ ਦੀ ਵਰਤੋਂ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਅਤੇ ਨਵੇਂ ਆਯੁਸ਼ਮਾਨ ਕਾਰਡ ਬਣਾਉਣ ਵਿੱਚ ਹਸਪਤਾਲ ਸਟਾਫ਼ ਦੇ ਸਹਿਯੋਗ ਦਾ ਵੀ ਭਰੋਸਾ ਦਿੱਤਾ ਗਿਆ ਅਤੇ ਨਾਲ ਹੀ ਦੱਸਿਆ ਗਿਆ ਕਿ ਜਿਨ੍ਹਾਂ ਕਿਸਾਨਾਂ ਕੋਲ ਜੇ-ਫਾਰਮ ਹੈ, ਉਹ ਵੀ ਆਯੁਸ਼ਮਾਨ ਕਾਰਡ ਰਾਹੀਂ ਭਾਰਤ ਸਰਕਾਰ ਤੋਂ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਲਾਭ ਲੈ ਸਕਦੇ ਹਨ। ਕੈਂਪ ਦੌਰਾਨ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਯੂਥ ਵਾਇਸ ਫਾਊਂਡੇਸ਼ਨ ਸੁਸਾਇਟੀ ਵੱਲੋਂ ਕੀਤੇ ਇਸ ਯਤਨ ਨੂੰ ਲੋੜਵੰਦਾਂ ਲਈ ਬਹੁਤ ਲਾਭਦਾਇਕ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪ ਨਿਯਮਤ ਅੰਤਰਾਲਾਂ ’ਤੇ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਸਮਾਜ ਦੇ ਕਮਜ਼ੋਰ ਵਰਗ ਦੇ ਲੋਕ ਭਲਾਈ ਸਕੀਮਾਂ ਦਾ ਲਾਭ ਉਠਾ ਸਕਣ। ਸੁਸਾਇਟੀ ਦੇ ਪ੍ਰਧਾਨ ਗਗਨਦੀਪ ਸਿੰਘ ਢੱਟ ਨੇ ਸਿਵਲ ਹਸਪਤਾਲ ਫਗਵਾੜਾ ਦੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਹਰ ਲੋੜਵੰਦ ਵਿਅਕਤੀ ਤੱਕ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ। ਇਸ ਮੌਕੇ ਰਮਨ ਨਹਿਰਾ, ਨੰਦ ਸੋਨੀ ਤੋਂ ਇਲਾਵਾ ਰਾਮਗੜ੍ਹੀਆ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅਤੇ ਸਿਵਲ ਹਸਪਤਾਲ ਫਗਵਾੜਾ ਦੇ ਸਟਾਫ਼ ਮੈਂਬਰ ਮੌਜੂਦ ਸਨ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

