ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਦੋਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਾਡੇ ਸਿੱਖਿਆ ਪ੍ਰਣਾਲੀ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਦੀ ਸੱਚੀ ਲਗਨ ਨੂੰ ਦਰਸਾਉਂਦੀ ਹੈ। ਇਹ ਹੋਰਨਾਂ ਵਿਦਿਆਰਥੀਆਂ ਨੂੰ ਵੀ ਪ੍ਰੇਰਨਾ ਦੇਵੇਗੀ ਕਿ ਉਹ ਵੀ ਆਪਣੀ ਮਿਹਨਤ ਨਾਲ ਉੱਚਾਈਆਂ ਹਾਸਿਲ ਕਰ ਸਕਦੇ ਹਨ।ਡਾ. ਪਰਮਜੀਤ ਕੌਰ , ਮੁਖੀ ਸਾਇੰਸ ਵਿਭਾਗ ਨੇ ਵੀ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਹ ਉਪਲਬਧੀ ਨਾ ਸਿਰਫ਼ ਵਿਦਿਆਰਥਣਾਂ ਲਈ ਮਾਣ ਦੀ ਗੱਲ ਹੈ, ਸਗੋਂ ਪੂਰੇ ਕਾਲਜ ਲਈ ਇੱਕ ਮੀਲ ਦਾ ਪੱਥਰ ਸਾਬਤ ਹੋਵੇਗੀ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

