ਰਾਮ ਮੰਦਰ ਕਮੇਟੀ ਨੇ ਹਰਸ਼ ਗਰਗ ਨੂੰ ਕੀਤਾ ਸਨਮਾਨਿਤ 

Spread the love
ਬੱਸੀ ਪਠਾਣਾ, 20 ਅਗਸਤ (ਉਦੇ ਧੀਮਾਨ): ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਵੱਲੋਂ ਰਾਮ ਮੰਦਰ ਦੇ ਸਹਿਯੋਗੀ ਤੇ ਸਮਾਜ ਸੇਵੀ ਹਰਸ਼ ਗਰਗ ਨੂੰ ਅਗਰਵਾਲ ਸਮਾਜ ਸਭਾ ਬੱਸੀ ਪਠਾਣਾਂ ਦਾ ਪ੍ਰਧਾਨ ਬਣਨ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਸ਼ ਗਰਗ ਨੇ ਮੰਦਰ ਕਮੇਟੀ ਦੇ ਸਮੂਹ ਮੈਂਬਰਾਂ ਦਾ ਸਨਮਾਨ ਕਰਨ ਤੇ ਧੰਨਵਾਦ ਕੀਤਾ। ਇਸ ਮੌਕੇ ਹੇਮਮਿੰਦਰ ਦਲਾਲ,ਓਮ ਪ੍ਰਕਾਸ਼ ਗੌਤਮ, ਡਾ.ਦੀਵਾਨ ਧੀਰ, ਮਾਰੂਤ ਮਲਹੌਤਰਾ,ਹਰਿੰਦਰ ਮਲਹੌਤਰਾ ਨੰਨਾ, ਪੰਡਿਤ ਸੇਵਕ ਰਾਮ ਸ਼ਰਮਾ, ਕਰਮ ਚੰਦ ਬਤਰਾ, ਰਾਮ ਕ੍ਰਿਸ਼ਨ ਚੁੱਘ, ਅਸ਼ੌਕ ਗੌਤਮ, ਸੋਹਣ ਲਾਲ ਮੈਨਰੋ, ਰਾਜਨ ਬਤਰਾ, ਪ੍ਰਦੀਪ ਕੁਮਾਰ, ਸਪਤਾਲ ਆਦਿ ਹਾਜ਼ਰ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *