ਲਾਇਨ ਗੁਰਦੀਪ ਸਿੰਘ ਕੰਗ ਨੇ ਰੇਲਵੇ ਪਲੇਟਫਾਰਮ ’ਤੇ ਜਨਤਾ ਸੇਵਾ ਸੰਮਤੀ ਨਾਲ ਵਰਤਾਈ ਜਲ ਦੀ ਸੇਵਾ

Spread the love

ਫਗਵਾੜਾ, 9 ਜੂਨ (ਪ੍ਰੀਤ ਕੌਰ ਪ੍ਰੀਤੀ ) ਲਾਇੰਸ ਕਲੱਬ ਫਗਵਾੜਾ ਪ੍ਰਾਈਡ ਦੇ ਚਾਰਟਰ ਪ੍ਰਧਾਨ ਅਤੇ ਡਿਸਟ੍ਰਿਕਟ ਚੇਅਰਮੈਨ (ਯੂਥ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐੱਫ. ਨੇ ਆਪਣੇ ਜਨਮ ਦਿਨ ਮੌਕੇ ਜਨਤਾ ਸੇਵਾ ਸੰਮਿਤੀ ਦੇ ਨਾਲ ਰੇਲਵੇ ਸਟੇਸ਼ਨ ’ਤੇ ਗਰਮੀ ਦੇ ਮੌਸਮ ਦੌਰਾਨ ਯਾਤਰੀਆਂ ਨੂੰ ਠੰਢਾ ਪਾਣੀ ਪਿਲਾਉਣ ਦੀ ਸੇਵਾ ਵਿੱਚ ਯੋਗਦਾਨ ਪਾਇਆ। ਤਸਵੀਰ ਵਿੱਚ ਉਨ੍ਹਾਂ ਦੇ ਨਾਲ ਦਿਖਾਈ ਦੇ ਰਹੇ ਹਨ ਸੰਮਤੀ ਦੇ ਪ੍ਰਧਾਨ ਵਿਪਨ ਖੁਰਾਣਾ ਤੋਂ ਇਲਾਵਾ ਲਾਇੰਸ ਕਲੱਬ ਫਗਵਾੜਾ ਪ੍ਰਾਈਡ ਦੇ ਸਕੱਤਰ ਸੰਜੀਵ ਲਾਂਬਾ, ਪੀ.ਆਰ.ਓ. ਲਾਇਨ ਵਰੁਣ ਵਧਵਾ ਅਤੇ ਲਾਇਨ ਵਿਪਨ ਸ਼ਰਮਾ ਆਦਿ।

  • Related Posts

    ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ

    Spread the love

    Spread the love – ਚੰਦਬਾਜਾ ਅਤੇ ਧੂੜਕੋਟ ਵਿੱਚ ਦਿਖਾਈ ਗਈ ਪ੍ਰੇਰਣਾਦਾਇਕ ਡਾਕੂਮੈਂਟਰੀ ਫਰੀਦਕੋਟ 26 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ…

    ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸੰਗਤ ਵੱਲੋਂ ਭਰਵਾਂ ਸਵਾਗਤ

    Spread the love

    Spread the love ਸ੍ਰੀ ਗੋਇੰਦਵਾਲ ਸਾਹਿਬ ਤੋਂ( ਕਰਨੈਲ ਸਿੰਘ ਰਿੰਕੂ )= ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਕੱਢਿਆ ਗਿਆ ਮੀਰੀ ਪੀਰੀ ਖ਼ਾਲਸਾ ਮਾਰਚ ਐਤਵਾਰ ਨੂੰ ਸ਼੍ਰੀ ਦਰਬਾਰ ਸਾਹਿਬ…

    Leave a Reply

    Your email address will not be published. Required fields are marked *