ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ/ਗੋਲੀਆਂ ਦੀ ਦੁਰਵਰਤੋਂ ‘ਤੇ ਲਗਾਈ ਰੋਕ

Spread the love

ਸ੍ਰੀ ਮੁਕਤਸਰ ਸਾਹਿਬ, 12 ਅਗਸਤ ()- ਵਧੀਕ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ / ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰਸੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪਰੈਸਕਰਿਪਸ਼ਨ) ਤੋਂ ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 11 ਅਕਤੂਬਰ 2025 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *