ਵਿਦਾਇਗੀ ਸਮਾਰੋਹ ਕੀਤਾ ਗਿਆ

Spread the love

ਸ੍ਰੀ ਮੁਕਤਸਰ ਸਾਹਿਬ, 26 ਮਾਰਚ ( ਮਨਪ੍ਰੀਤ ਮੋਨੂੰ ) ਸ੍ਰੀਮਤੀ ਊਸ਼ਾ ਰਾਣੀ ਹੈਡ ਲੰਬੀ ਢਾਬ 23 ਸਾਲ ਦੀ ਸਰਵਿਸ ਤੋਂ ਬਾਅਦ ਪਿਛਲੇ ਦਿਨੀਂ ਸੇਵਾ ਮੁਕਤ ਹੋ ਗਏ। ਉਨ੍ਹਾਂ ਦੀ ਸੇਵਾ ਮੁਕਤੀ ਦੇ ਸਬੰਧ ਵਿੱਚ ਸੈਂਟਰ ਗੁਲਾਬੇਵਾਲਾ ਦੇ ਹੈਡ ਟੀਚਰਾਂ ਅਤੇ ਸਕੂਲ ਸਟਾਫ ਵੱਲੋਂ ਸੈਂਟਰ ਹੈਡ ਟੀਚਰ ਪਰਗਟ ਸਿੰਘ ਜੰਬਰ ਦੀ ਅਗਵਾਈ ਵਿੱਚ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਊਸ਼ਾ ਰਾਣੀ ਹੈਡ ਟੀਚਰ ਲੰਬੀ ਢਾਬ ਅਤੇ ਉਨ੍ਹਾਂ ਦੇ ਪਤੀ ਵਰੁਣ ਕੁਮਾਰ ਨੂੰ ਸੈਂਟਰ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪੁੱਤਰ ਚੰਦਨ ਕਸਰੀਜਾ ਨੂੰਹ ਪਿ੍ਆਕਾ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਪਾਲ ਕੌਰ, ਹੈਡ ਟੀਚਰ ਵਿਚ ਸਰਵਸ਼੍ਰੀ ਪਵਿੱਤਰ ਸਿੰਘ, ਮੀਨਾ ਗਹਲੋਤਰਾ,ਅਦੀਸ਼ ਜੈਨ, ਗੁਰਪ੍ਰੀਤ ਸਿੰਘ ਬਰਾੜ, ਪ੍ਰਦੀਪ ਕੌਰ ਬਰਾੜ, ਸੁਮੇਸ਼ ਕੁਮਾਰ ,ਮਨੋਜ ਕੁਮਾਰ, ਰਾਜਿੰਦਰ ਕੌਰ, ਦਵਿੰਦਰ ਸਿੰਘ ਬੇਦੀ ਸਮੇਤ ਬਹੁਤ ਸਾਰੇ ਰਿਸ਼ਤੇਦਾਰ ਵੀ ਹਾਜ਼ਰ ਸਨ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *