ਹਨ ਤਾਂ ਜੋ ਫਸਲ ਵੇਚਣ ਸਮੇਂ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 12 ਫੀਸਦੀ ਨਮੀ ਵਾਲੀ ਫਸਲ ਹੀ ਮੰਡੀਆਂ ਵਿੱਚ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਸਮੇਂ ਸਮੱਸਿਆਂ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਣਕ ਦਾ ਸਮਰਥਨ ਮੁੱਲ 2425 ਰੁਪਏ ਨਿਸ਼ਚਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਚੁੱਕਿਆ ਜਾਵੇਗਾ ਅਤੇ ਖਰੀਦੀ ਗਈ ਫਸਲ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ਵਿੱਚ 24 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਮੂਹ ਖਰੀਦ ਕੇਂਦਰਾਂ ਵਿੱਚ ਖਰੀਦ ਏਜੰਸੀਆਂ ਵੱਲੋਂ ਆਪਣੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ.ਰਮਨਦੀਪ ਸਿੰਘ ਮੁਮਾਰਾ, ਸ.ਹਰਜੀਤ ਸਿੰਘ ਸਰਪੰਚ,ਕੁਲਵਿੰਦਰ ਸਿੰਘ ਸੰਧੂ, ਗੁਰਚਰਨ ਸਿੰਘ, ਸਮਸ਼ੇਰ ਸਿੰਘ, ਹਰਪ੍ਰੀਤ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਆੜਤੀਏ ਅਤੇ ਕਿਸਾਨ ਹਾਜ਼ਰ ਸਨ।
Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

