ਵੀਰੋ ਸਤੀ ਲਖਨੋ ਵਿਖੇ ਡੁਲਕਲੂ ਜਠੇਰਿਆਂ ਦਾ ਮੇਲਾ ਤੇ ਭੰਡਾਰਾ ਕਰਾਇਆ ਗਿਆ

Spread the love

ਨੂਰਪੁਰ ਬੇਦੀ 28 ਮਾਰਚ ਦਲਜੀਤ ਚਨੌਲੀ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੀਰੋ ਸਤੀ ਲੱਖਣੋ ਵਿਖੇ ਡੁਲਕਲੂ ਜਠੇਰਿਆਂ ਦਾ  ਮੇਲਾ ਤੇ ਭੰਡਾਰਾ ਸਮੂਹ ਸੰਗਤ ਚਨੌਲੀ ਅਤੇ ਡੁਲਕਲੂ ਗੋਤ ਭਾਈਚਾਰੇ ਵੱਲੋਂ ਕਰਵਾਇਆ ਗਿਆ ਜਿਸ ਵਿੱਚ ਸਵੇਰ ਤੋਂ ਹੀ ਮੱਥਾ ਟੇਕਣ ਵਾਲੀਆਂ ਸ਼ਰਧਾਲੂਆਂ ਦਾ ਮੇਲਾ ਲੱਗਿਆ ਰਿਹਾ ਅਤੇ ਪ੍ਰਬੰਧਕਾਂ ਵੱਲੋਂ ਵੀ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਇਸ ਦੌਰਾਨ ਪ੍ਰਬੰਧਕਾਂ ਵੱਲੋਂ ਆਈਆਂ ਸੰਗਤਾਂ ਅਤੇ ਬਹੁਤ ਸਾਰੇ ਦਾਨੀ ਸੱਜਣਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ ਵੀਰੋ ਸਤੀ ਮੰਦਰ ਲਈ ਸ਼ੀਤਲ ਸਿੰਘ ਭੂੱਡ ਵੱਲੋਂ 51000 ਰੁਪਏ ਦੀ ਰਾਸ਼ੀ ਭੇਂਟ ਕੀਤੀ ਗਈ ਅਤੇ ਗੁਪਤ ਦਾਨ 21000 ਦੀ ਰਾਸ਼ੀ ਵੀ ਦਿੱਤੀ ਗਈ ਇਸ ਮੌਕੇ ਕੇਵਲ ਸਿੰਘ ਮਹੰਤ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ ਇਸ ਮੌਕੇ ਕੇਵਲ ਸਿੰਘ ਮਹੰਤ ਮੋਹਣ ਸਿੰਘ ਜੱਸੀ ਮਹੰਤ ਸੋਹਣ ਸਿੰਘ ਲੰਬੜਦਾਰ ਮਾਸਟਰ ਰਾਮਪਾਲ ਜੱਸੀ ਵੈਦ ਸ਼ਿੰਗਾਰਾ ਸਿੰਘ ਸਤਪਾਲ ਪਰਮ ਸਾਊਂਡ ਰਵੀ ਕੁਮਾਰ ਅਤੇ ਸਮੂਹ ਸੰਗਤਾਂ ਹਾਜ਼ਰ ਸੀ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *