ਸ੍ਰੀ ਮੁਕਤਸਰ ਸਾਹਿਬ, 17 ਜੂਨ ()- ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਯੂਨੀਅਨ ਦੇ ਮੀਤ ਪ੍ਰਧਾਨ ਸਤਨਾਮ ਸਿੰਘ ਈਟੀਟੀ ਅਧਿਆਪਕ ਗੁਲਾਬੇਵਾਲਾ ਦੀ ਬੇਵਕਤ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਤਨਾਮ ਸਿੰਘ ਪਿਛਲੇ ਕਈ ਸਮੇਂ ਤੋਂ ਲੀਵਰ ਦੀ ਬਿਮਾਰੀ ਨਾਲ ਜੂਝਦੇ ਹੋਏ। ਜ਼ਿੰਦਗੀ ਦੀ ਜੰਗ ਹਾਰ ਗਏ।45 ਕੁ ਸਾਲ ਦੀ ਉਮਰ ਵਿੱਚ ਸਮਾਜਿਕ ਜ਼ਿੰਮੇਵਾਰੀਆਂ ਅਧਵਾਟੇ ਛੱਡ ਗਏ। ਪਿਛੇ ਪਤਨੀ, ਦੋ ਬੱਚੇ ਅਤੇ ਬਜ਼ੁਰਗ ਮਾਤਾ ਛੱਡ ਗਏ। ਉਨ੍ਹਾਂ ਦੀ ਮੌਤ ਤੇ ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਜੰਬਰ, ਜਰਨਲ ਸਕੱਤਰ ਗੁਰਪ੍ਰੀਤ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ ਸੁੱਖੀ,ਮੀਤ ਪ੍ਰਧਾਨ ਸੰਜੇ ਕੁਮਾਰ, ਅਜੀਤਪਾਲ ਸਿੰਘ, ਜਸਵਿੰਦਰ ਸਿੰਘ, ਸੁਖਵੰਤ ਸਿੰਘ, ਗੁਰਮੀਤ ਸਿੰਘ ਜੰਬਰ, ਨੇਪਾਲ ਗਿੱਲ, ਸੁਖਜਿੰਦਰ ਸਿੰਘ,ਰਮਨ ਕੁਮਾਰ, ਗੁਰਪ੍ਰੀਤ ਸਿੰਘ ਗੁਲਾਬੇਵਾਲਾ, ਮਨੋਜ਼ ਕੁਮਾਰ,ਹਰਦਮ ਸਿੰਘ, ਅਸ਼ੋਕ ਸ਼ਰਮਾ, ਅਸ਼ੋਕ ਕੁਮਾਰ ਕੰਬੋਜ,ਮੋਹਨ ਲਾਲ, ਸੁਮੇਸ਼ ਕੁਮਾਰ, ਗੁਰਵਿੰਦਰ ਸਿੰਘ, ਪਵਿੱਤਰ ਸਿੰਘ, ਮੀਨਾ ਗਹਲੋਤਰਾ, ਪ੍ਰਦੀਪ ਕੌਰ,ਹਰਦੀਪ ਸਿੰਘ, ਭੋਲਾ ਸਿੰਘ, ਪ੍ਰਮਜੀਤ ਸਿੰਘ, ਨਰੇਸ਼ ਕੁਮਾਰ, ਭੁਪਿੰਦਰ ਸਿੰਘ, ਗਗਨਦੀਪ ਸਿੰਘ, ਨਵਦੀਪ ਅਹੂਜਾ, ਪਰਵਿੰਦਰ ਸਿੰਘ, ਅਦੀਸ਼ ਜੈਨ, ਦਵਿੰਦਰ ਸਿੰਘ ਬੇਦੀ,ਲਾਜਵਿੰਦਰ ਸਿੰਘ,ਅਮ੍ਰਿਤਪਾਲ ਸਿੰਘ, ਨਰੇਸ਼ ਕੁਮਾਰ ਘੱਗਾ, ਅਮ੍ਰਿਤਪਾਲ ਸਿੰਘ, ਨਰੇਸ਼ ਕੁਮਾਰ,ਲਾਲਜੀਤ ਸਿੰਘ, ਬਲਵਿੰਦਰ ਸਿੰਘ, ਧਰਮਿੰਦਰ ਸਿੰਘ, ਕੰਵਰਜੀਤ ਸਿੰਘ ਮਾਂਗਟ ਕੇਰ,ਗੁਰਚਰਨ ਸਿੰਘ, ਰਾਜਿੰਦਰ ਸਿੰਘ,ਮਨਜੀਤ ਕੌਰ, ਕੌਰ, ਵਿਮਲਾ ਦੇਵੀ, ਜੋਤੀ, ਕੁਲਵਿੰਦਰ ਕੌਰ, ਅਮਨਦੀਪ ਕੌਰ,ਪਾਇਲ ਪਠੇਲਾ, ਕਰਮਜੀਤ ਕੌਰ,ਸੁਖਦੀਪ ਸਿੰਘ, ਵਿਨੋਦ ਕੁਮਾਰ,ਗੌਰਵਪਾਲ ਸਿੰਘ ਸੰਧੂ, ਅਵਤਾਰ ਸਿੰਘ, , ਅਮਨਦੀਪ ਸਿੰਘ, ਗੁਰਪਾਲ ਕੌਰ, ਅਮਰਜੀਤ ਸਿੰਘ ਆਦਿ ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦੇ ਆਗੂਆਂ ਨੇ ਬੇਵਕਤੀ ਮੌਤ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।






