ਸਰਕਾਰੀ ਕੰਨਿਆ ਸੀਨੀਅਰ ਸਕੂਲ ਧਰਮਕੋਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ 

Spread the love
ਧਰਮਕੋਟ ਹਰਜੀਤ ਸਿੰਘ ਬਹਿਲ  ਸਾਵਣ ਦੇ ਮਹੀਨੇ ਨੂੰ ਮੁੱਖ ਰੱਖਦਿਆਂ ਸਰਕਾਰੀ ਕੰਨਿਆ ਸੀਨੀਅਰ ਸਕੂਲ ਧਰਮਕੋਟ ਵਿਖੇ ਧੀਆਂ ਦਾ ਤਿਉਹਾਰ ਬੜੇ ਹੀ ਚਾਵਾਂ ਦੇ ਨਾਲ ਮਨਾਇਆ ਗਿਆ ਇਸ ਮੌਕੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਧਰਮ ਪਤਨੀ ਰਮਨਦੀਪ ਕੌਰ ਉਚੇਚੇ ਤੌਰ ਤੇ ਪਹੁੰਚੇ ਅਤੇ ਉਹਨਾਂ ਰੀਬਨ ਕੱਟ ਕੇ ਤੀਆ ਦਾ ਤਿਉਹਾਰ ਸ਼ੁਰੂ ਕਰਵਾਇਆ ਗਿਆ ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਗੀਤ ਗਿੱਧਾ ਅਤੇ ਬੋਲੀਆਂ ਪਾਈਆਂ ਗਈਆਂ ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਮੈਡਮ ਰਮਨਦੀਪ ਕੌਰ ਵੱਲੋਂ ਕਿਹਾ ਗਿਆ ਕਿ ਆਪਾਂ ਸਾਰਿਆਂ ਨੂੰ ਆਪਣੇ ਪੁਰਾਣੇ ਸੱਭਿਆਚਾਰ ਵਿਰਸੇ ਨਾਲ ਜੁੜਨਾ ਚਾਹੀਦਾ ਹੈ ਅਤੇ ਪੁਰਾਤਨ ਤਿਉਹਾਰ ਚਾਵਾਂ ਨਾਲ ਮਨਾਉਣੇ ਚਾਹੀਦੇ ਹਨ ਇਸ ਮੌਕੇ ਸਕੂਲ ਦੇ ਸਟਾਫ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਗੁਰਮੀਤ ਮੁਖੀਜਾ ਸੀਨੀਅਰ ਆਗੂ ਆਮ ਆਦਮੀ ਪਾਰਟੀ ਧਰਮਕੋਟ ਹਰਪ੍ਰੀਤ ਸਿੰਘ ਰਿੱਕੀ ਚੇਅਰਮੈਨ ਰਾਜਾ ਬਤਰਾ ਧਰਮਕੋਟ ਪਵਨ ਰੇਲੀਆ ਸਾਜਨ ਛਾਬੜਾ ਪ੍ਰਿੰਸੀਪਲ ਇੰਦਰਜੀਤ ਸਿੰਘ ਅਤੇ ਸਮੂਹ ਸਕੂਲ ਸਟਾਫ ਅਤੇ ਬੱਚੇ ਵੱਡੀ ਗਿਣਤੀ ਦੇ ਵਿੱਚ ਹਾਜ਼ਰ ਸਨ।
  • Related Posts

    ਕੈਨੇਡਾ ਭੇਜੇ ਗਏ ਪਾਵਨ ਸਰੂਪਾਂ ਦੇ ਮਾਮਲੇ ‘ਤੇ ਹੁਣ ਪਰਵਾਸੀ ਭਾਰਤੀਆਂ ਨੇ ਜਤਾਈ ਨਾਰਾਜ਼ਗੀ ਸਰਕਾਰ ਕੋਲ ਟਰਾਂਸਪੋਰਟੇਸ਼ਨ ਦੌਰਾਨ ਹੋਈ ਕਥਿਤ ਬੇਅਦਬੀ ਦੀ ਉੱਚ ਪੱਧਰੀ ਜਾਂਚ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਕੀਤੀ ਮੰਗ

    Spread the love

    Spread the love ਅੰਮ੍ਰਿਤਸਰ13 ਜੁਲਾਈ(ਮਨਜੀਤ ਸਿੰਘ ਸ਼ੇਰਗਿੱਲ ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਤੋਂ ਵੱਧ ਪਾਵਨ ਸਰੂਪਾਂ ਨੂੰ ਸਮੁੰਦਰੀ ਕੰਟੇਨਰਾਂ ਰਾਹੀਂ ਕੈਨੇਡਾ ਭੇਜੇ ਜਾਣ ਦੇ ਮਾਮਲੇ ‘ਤੇ ਗੰਭੀਰ…

    ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਾਠਾਂ ਦੇ ਭੋਗ ਪਾਏ   ਉਪਰੰਤ ਛਬੀਲ ਅਤੇ ਅਤੁੱਟ ਲੰਗਰ  ਵਰਤਾਇਆ   ਗਿਆ : ਰਜਿੰਦਰ ਸਿੰਘ  

    Spread the love

    Spread the love  ਸ੍ਰੀ ਅੰਮ੍ਰਿਤਸਰ ਸਾਹਿਬ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) ਕਲਯੁਗੀ ਜੀਵਾਂ ਨੂੰ ਆਵਾ ਗਮਨ ਦੇ ਚੱਕਰ ਤੋ ਮੁਕਤ ਕਰਨ ਵਾਲੇ ,84 ਲੱਖ ਮਨੁੱਖੀ ਜੂਨਾਂ ਦਾ ਪਾਰ ਉਤਾਰਾ…

    Leave a Reply

    Your email address will not be published. Required fields are marked *