ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੂਰੜ ਖੇੜਾ ਵਿਖੇ ਸਲਾਨਾ ਨਤੀਜੇ ਰਹੇਂ ਸ਼ਾਨਦਾਰ

Spread the love
ਪੱਟੀ ਸਦੀਕ, 29 ਮਾਰਚ (ਬਲਕਰਨ ਸਿੰਘ ਮਸ਼ਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੂਰੜ ਖੇੜਾ ਵਿਖੇ ਸ਼੍ਰੀ ਕਸ਼ਮੀਰੀ ਲਾਲ ਦੀ ਅਗਵਾਈ ਹੇਠ ਸਲਾਨਾ ਜਮਾਤਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਅਤੇ ਮਾਪਿਆਂ ਨਾਲ ਮਿਲਣੀ ਕਰਵਾਈ ਗਈ। ਹਰ ਜਮਾਤ ਦੇ ਪਹਿਲੇ, ਦੂਜੇ, ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨਾਲ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੇ ਪ੍ਰੇਰਿਤ ਕੀਤਾ ਗਿਆਂ। ਇਸ ਮੀਟਿੰਗ ਵਿੱਚ ਸ. ਦਵਿੰਦਰ ਸਿੰਘ ਕੋਆਰਡੀਨੇਟਰ (ਆਮ ਆਦਮੀ ਪਾਰਟੀ) ਸ. ਸ਼ਾਹਬਾਜ਼ ਸਿੰਘ, ਸਿਮਰਜੀਤ ਸਿੰਘ, ਸਰਪੰਚ ਜੱਜ ਸਿੰਘ ਝੂਰੜ ਖੇੜਾ, ਐਸਐਮਸੀ ਕਮੇਟੀ ਮੈਂਬਰ ਅਤੇ ਬੱਚਿਆਂ ਦੇ ਮਾਪੇ ਸ਼ਾਮਿਲ ਹੋਏ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵੱਲੋਂ ਐਚਪੀਵੀ ਵੈਕਸੀਨ ਲਗਾਉਣ ਸਾਰਿਆਂ ਨੂੰ ਸਬੰਧੀ ਦੱਸਿਆਂ ਗਿਆ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *