ਸ਼ਹੀਦ ਬਾਬਾ ਹਰਦਿਆਲ ਜੀ ਸੇਵਾ ਸਿਮਰਨ ਕੇਂਦਰ ਸੁਭਾਸ਼ ਨਗਰ ਫਗਵਾੜਾ ਵਿਖੇ 6 ਅਪ੍ਰੈਲ ਨੂੰ ਹਫਤਾਵਾਰੀ ਧਾਰਮਿਕ ਦੀਵਾਨ ਕਰਵਾਇਆ ਜਾਵੇਗਾ

Spread the love

ਫਗਵਾੜਾ 3 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸ਼ਹੀਦ ਬਾਬਾ ਹਰਦਿਆਲ ਜੀ ਸੇਵਾ ਸਿਮਰਨ ਕੇਂਦਰ ਗਲੀ ਨੰਬਰ 2 ਸੁਭਾਸ਼ ਨਗਰ, ਫਗਵਾੜਾ ਵਿਖੇ ਹਫਤਾਵਰੀ , ਧਾਰਮਿਕ ਸਮਾਗਮ 6 ਅਪ੍ਰੈਲ 2025 ਦਿਨ ਐਤਵਾਰ ਨੂੰ ਸਵੇਰੇ ਅੱਠ ਵਜੇ ਤੋਂ ਦੁਪਿਹਰ 12-00 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਸੇਵਾ ਸਿਮਰਨ ਕੇਂਦਰ ਦੇ ਸੇਵਾਦਾਰ ਭਾਈ ਚੰਨਪ੍ਰੀਤ ਸਿੰਘ ਜੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਰ ਹਫ਼ਤੇ ਲਗਾਤਾਰ ਸੇਵਾ ਸਿਮਰਨ ਕੇਂਦਰ ਵਿਖੇ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਜਿਸ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਕੀਤਾ ਜਾਂਦਾ ਹੈ ਅਤੇ ਭੋਗ ਉਪਰੰਤ ਕੀਰਤਨੀ ਜਥੇ ਦੁਆਰਾ ਸੰਗਤਾਂ ਨੂੰ ਅਨੰਦਮਈ ਕੀਰਤਨ ਦੁਆਰਾ ਸੰਗਤਾਂ ਨੂੰ ਗੁਰਬਾਣੀ ਰਸ ਸਰਵਣ ਕਰਵਾਇਆ ਜਾਂਦਾ ਹੈ। ਉਪਰੰਤ ਸੰਗਤਾਂ ਲਈ ਅਤੁੱਟ ਲੰਗਰ ਵੀ ਤਿਆਰ ਕੀਤਾ ਜਾਂਦਾ ਹੈ।ਭਾਈ ਚੰਨਪ੍ਰੀਤ ਸਿੰਘ ਜੀ ਵਲੋਂ ਸੰਗਤਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *