ਕਪੂਰਥਲਾ , 27 ਮਾਰਚ ( ਕੌੜਾ )- ਸ਼੍ਰੀ ਰਾਮ ਮਹੋਤਸਵ ਕਮੇਟੀ ਦੇ ਵਲੋਂ 5 ਅਪ੍ਰੈਲ ਨੂੰ ਵਿਰਾਸਤੀ ਸ਼ਹਿਰ ਕਪੂਰਥਲਾ ਵਿੱਚ ਕੱਢੀ ਜਾ ਰਹੀ ਸ਼੍ਰੀ ਰਾਮ ਨੌਮੀ ਸ਼ੋਭਾ ਯਾਤਰਾ ਦੇ ਲਈ ਤਿਆਰੀਆਂ ਤੇਜ਼ ਹੋ ਗਈਆਂ ਹਨ।ਇਸ ਸਬੰਧੀ ਸ਼੍ਰੀ ਰਾਮ ਮਹੋਤਸਵ ਕਮੇਟੀ ਦੇ ਸੁਭਾਸ਼ ਮਕਰੰਦੀ,ਰਾਕੇਸ਼ ਚੋਪੜਾ,ਕਮਲ ਮਲਹੋਤਰਾ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੇ ਗ੍ਰਹਿ ਵਿਖੇ ਪਹੁੰਚ ਕੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਸੌਂਪਿਆ। ਇਸ ਮੌਕੇ ਸ੍ਰੀ ਖੋਜੇਵਾਲ ਨੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਸ਼੍ਰੀ ਰਾਮਨੌਮੀ ਸ਼ੋਭਾ ਯਾਤਰਾ ਵਿੱਚ ਸੈਂਕੜੇ ਭਾਜਪਾ ਆਗੂ ਭਾਗ ਲੈਣਗੇ ਅਤੇ ਭਗਵਾਨ ਸ਼੍ਰੀ ਰਾਮ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਇਸ ਮੌਕੇ ਖੋਜੇਵਾਲ ਨੇ ਸਮੂਹ ਨਗਰ ਨਿਵਾਸੀਆਂ ਨੂੰ ਸ਼ੋਭਾ ਯਾਤਰਾ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਧਾਰਮਿਕ ਸਮਾਗਮਾਂ ਦੇ ਰਾਹੀਂSpread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

