ਸ਼੍ਰੀ ਹਨੂੰਮਾਨ ਜਯੰਤੀ ਬੜੀ ਧੂਮਧਾਮ ਨਾਲ ਮਨਾਈ ਗਈ

Spread the love

ਫਗਵਾੜਾ 13 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸ਼੍ਰੀ ਰਾਮ ਕੁਟੀਰ ਮਨਸਾ ਦੇਵੀ ਨਗਰ ਵਿਖੇ ਡਾਇਰੈਕਟਰ ਅਨਿਰੁਧ ਦੁੱਗਲ ਦੀ ਪ੍ਰਧਾਨਗੀ ਹੇਠ ਸ਼੍ਰੀ ਹਨੂੰਮਾਨ ਜਨਮ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ ਅਤੇ ਸੁੰਦਰਕਾਂਡ ਦਾ ਪਾਠ ਕੀਤਾ ਗਿਆ ਅਤੇ ਸੰਕੀਰਤਨ ਕੀਤਾ ਗਿਆ, ਜਿਸ ਵਿੱਚ ਮਾਤਾ ਮਨਸਾ ਦੇਵੀ ਨੌਜਵਾਨ ਸਭਾ ਵੱਲੋਂ ਹਨੂੰਮਾਨ ਜੀ ਦਾ ਗੁਣਗਾਨ ਕੀਤਾ ਗਿਆ,ਇਸ ਮੌਕੇ ‘ਤੇ ਸ਼ਿਵ ਕੌੜਾ ਪੱਤਰਕਾਰ ਪੰਡਿਤ ਅਜੈ ਸ਼ਾਸਤਰੀ ਖ਼ਾਸ ਤੌਰ ‘ਤੇ ਪਹੁੰਚੇ ਅਤੇ ਬਜਰੰਗਬਲੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਇਸ ਮੌਕੇ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਬੱਚੇ ਮੌਜੂਦ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *