ਸ਼੍ਰੋਮਣੀ ਸੰਪ੍ਰਦਾਈ ਟਕਸਾਲ  ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ  ਦਿਹਾੜੇ ਮੌਕੇ   ਲਗਾਇਆ ਗਿਆ ਅੱਖਾਂ ਦਾ ਫੀ੍ ਚੈਕਅੱਪ/ਓਪਰੇਸ਼ਨ ਕੈੰਪ 

Spread the love
 ਅੰਮ੍ਰਿਤਸਰ 31ਮਾਰਚ (ਮਨਜੀਤ ਸਿੰਘ ਸ਼ੇਰਗਿੱਲ  )    ਧੰਨ ਧੰਨ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਸੰਪ੍ਦਾਈ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਡੇਰਾ ਸੰਤ ਅਮੀਰ ਸਿੰਘ ਜੀ ਕਟਰਾ ਕਰਮ ਸਿੰਘ, ਗਲੀ ਸਤੋਵਾਲੀ ਅੰਮ੍ਰਿਤਸਰ ਵਿਖੇ 30 ਮਾਰਚ ਦਿਨ ਸੋਮਵਾਰ ਨੂੰ  ਸੰਤ ਅਮਨਦੀਪ ਸਿੰਘ ਜੀ ਦੀ ਦੇਖਰੇਖ ਹੇਠ  ਵਰਲਡ ਸਿੱਖ ਚੈਂਬਰ ਆਫ ਕਮਰਸ ਵੱਲੋਂ ਸਰਦਾਰ ਰਜਿੰਦਰ ਸਿੰਘ ਮਰਵਾਹਾ ਜੀ ਦੇ ਸੰਯੋਗ ਨਾਲ ਲਗਾਇਆ ਗਿਆ ਅੱਖਾਂ ਦਾ ਅਤੇ ਚਮੜੀ ਰੋਗਾਂ ਦਾ ਫਰੀ ਮੈਡੀਕਲ ਚੈਕਅਪ ਕੈਂਪ ।   ਜਿਸ ਵਿੱਚ ਡਾਕਟਰ ਸ਼ਕੀਲ  ਸਿੰਘ ਵੱਲੋਂ ਅੱਖਾਂ ਦੇ ਫਰੀ ਆਪਰੇਸ਼ਨ ਕੀਤੇ ਜਾਣਗੇ ਅਤੇ ਚਮੜੀ ਰੋਗਾਂ ਦੇ ਮਾਹਰ ਡਾਕਟਰ ਅਮਰਜੀਤ ਸਿੰਘ ਜੀ ਵੱਲੋਂ ਚਮੜੀ ਰੋਗਾਂ ਦੇ ਇਲਾਜ ਵੀ ਕੀਤੇ ਗਏ। ਇਸ ਕੈਂਪ ਵਿੱਚ ਦਰਜਨਾਂ ਦੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ ਅਤੇ ਇਸ ਕੈਂਪ ਦਾ ਲਾਭ ਉਠਾਇਆ। 50 ਤੋਂ ਵੱਧ ਲੋਕਾਂ ਦੇ ਅੱਖਾਂ ਦੇ ਆਪਰੇਸ਼ਨ ਕੀਤੇ ਗਏ। ਆਏ ਹੋਏ ਮਰੀਜ਼ਾਂ ਵਾਸਤੇ ਸੰਤ ਅਮਨਦੀਪ ਸਿੰਘ ਜੀ ਵੱਲੋਂ ਲੰਗਰ ਭੰਡਾਰੇ ਤਿਆਰ ਕੀਤੇ ਗਏ ਅਤੇ ਸੰਗਤਾਂ ਵਿੱਚ ਅਤੁੱਟ ਵਰਤਾਏ ਗਏ। ਇਸ ਮੌਕੇ ਅਮਰਜੀਤ ਸਿੰਘ ਜੀ ਨਾਰੰਗ ਚਾਟਡ ਅਕਾਊਂਟੈਂਟ,ਬੋਬੀ ਬਾਦਸ਼ਾਹ ਜੀ, ਜਜਬੀਰ ਸਿੰਘ ਜੀ ਭਾਈ ਗੋਬਿੰਦ ਸਿੰਘ ਜੀ, ਵਿਸ਼ਾਲ ਸਿੰਘ ਜੀ ਕਥਾ ਵਾਚਕ ਹੋਰ ਨਾਮਵਾਰ ਸ਼ਖਸ਼ੀਅਤਾਂ ਹਾਜ਼ਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *