ਸਾਉਣ ਦੇ ਤਿਉਹਾਰ ਮੌਕੇ ਲਗਾਇਆ ਸਲਾਨਾ ਭੰਡਾਰਾ 

Spread the love
ਅੰਮ੍ਰਿਤਸਰ 11 ਅਗਸਤ (ਮਨਜੀਤ ਸਿੰਘ ਸ਼ੇਰਗਿੱਲ  ) ਹਲਕਾ ਦੱਖਣੀ ਦੇ ਇਲਾਕਾ ਸ਼ਹੀਦ ਊਧਮ ਸਿੰਘ ਨਗਰ ਗਲੀ ਨੰਬਰ 2 ਵਿਖੇ ਜਸਪਾਲ ਕੌਰ,ਪਾਲ ਕੌਰ, ਬਬਲੂ, ਲੱਕੀ ਕ੍ਰਿਸ਼ਨਾ ਟੈਂਟ ਵਾਲੇ,ਭਗਤ ਜੀ ਵਲੋ ਸਾਉਣ ਦਾ ਸਲਾਨਾ ਭੰਡਾਰਾ ਲਗਾਇਆ ਗਿਆ ਜਿਸ ਵਿੱਚ ਵੱਖ ਵੱਖ ਤਰ੍ਹਾਂ ਦੇ ਅਨੇਕਾਂ ਪਕਵਾਨ ਮੌਜੂਦ ਸਨ ਇਸ ਮੌਕੇ ਕਾਂਗਰਸ ਦੇ ਵਾਰਡ ਪ੍ਰਧਾਨ ਬਲਜਿੰਦਰ ਸਿੰਘ ਟਿੰਕੂ ਨੇ ਹਾਜ਼ਰੀ ਭਰੀ ਇਸ ਮੌਕੇ ਦਿਨੇਸ਼ ਸੋਨੀ, ਹਰਸ਼ੀਲ, ਬਰਾੜ,ਕਾਕਾ, ਬੁਲਾਰਿਆ ਆਦਿ ਹਾਜ਼ਰ ਸਨ
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *