ਸਿੱਖਿਆ ਦੇ ਮਹੱਤਵ ਬਾਰੇ ਗੱਲਬਾਤ ਕੀਤੀI ਓਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਸਫਲ ਵਿਦਿਆਰਥੀ ਲਈ ਕਲਾਸ ਵਿੱਚ ਸਾਵਧਾਨ ਰਹਿਣਾ ਜ਼ਰੂਰੀ ਹੁੰਦਾ ਹੈI ਸਾਵਧਾਨ ਤਾਂ ਹੀ ਰਿਹਾ ਜਾ ਸਕਦਾ ਹੈ ਜੇਕਰ ਉਹ ਅਧਿਆਪਕ ਦੁਆਰਾ ਦਿਤੇ ਜਾ ਰਹੇ ਭਾਸ਼ਣ ਨੂੰ ਨਾਲੋ ਨਾਲ ਲਿਖੇI ਇਸ ਮੌਕੇ ਸਕੂਲ ਮੁਖੀ ਕੁਲਵਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਸ਼ਖਸੀਅਤ ਵਿਕਾਸ ਅਤੇ ਉਨ੍ਹਾਂ ਦੀ ਵਿਦਿਅਕ ਸਫਲਤਾ ਲਈ ਸਕੂਲ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ’ਤੇ ਸ੍ਰੀ ਵੀਰਭਾਨ, ਕੁਲਵਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੋਂ ਅਧਿਆਪਕ ਗੁਰਦੇਵ ਸਿੰਘ, ਨਵਦੀਪ ਸਿੰਘ, ਪਲਵਿੰਦਰ ਸਿੰਘ ਆਦਿ ਹਾਜਰ ਸਨ। ਇਹਨਾਂ ਦੇ ਨਾਲ ਹੀ ਗ੍ਰੰਥੀ ਸਿੰਘ ਸਤਵਿੰਦਰ ਸਿੰਘ, ਗੁਰਮੇਲ ਸਿੰਘ, ਗੁਰਨਾਮ ਸਿੰਘ, ਮਨਪ੍ਰੀਤ ਸਿੰਘ, ਹਰਬੰਸ ਸਿੰਘ ਮੌਜੂਦ ਰਹੇ। ਸਮਾਗਮ ਦੇ ਅੰਤ ’ਤੇ ਵਿਦਿਆਰਥੀਆਂ ਨੂੰ ਮਿੱਠਾਈ ਵੀ ਵੰਡੀ ਗਈ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

