ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਸੱਭਿਆਚਾਰਕ, ਸਾਹਿਤ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ 

Spread the love
ਸੰਗਰੂਰ 07 ਜੁਲਾਈ (ਬਲਵਿੰਦਰ ਆਜ਼ਾਦ):- ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਕਰਵਾਏ ਗਏ ਸੱਭਿਆਚਾਰਕ, ਸਾਹਿਤ ਅਤੇ ਸਨਮਾਨ ਸਮਾਰੋਹ ਦੌਰਾਨ ਸਮਾ ਰੋਸ਼ਨ ਕਰਦੇ ਹੋਏ ਕੁਰੂਕਸ਼ੇਤਰਾ ਯੂਨੀਵਰਸਿਟੀ ਦੇ ਸਾਬਕਾ ਡੀਨ ਅਤੇ ਮੌਜੂਦਾ ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਪ੍ਰਧਾਨ ਡਾ. ਨਰਵਿੰਦਰ ਕੌਸ਼ਲ, ਨੈਸ਼ਨਲ ਅਵਾਰਡੀ ਸਤਦੇਵ ਸ਼ਰਮਾ, ਖੱਤਰੀ ਸਭਾ ਪੰਜਾਬ ਦੇ ਪ੍ਰਧਾਨ ਅਤੇ ਸਰਪ੍ਰਸਤ ਸੀਨੀਅਰ ਸਿਟੀਜਨ ਭਲਾਈ ਸੰਸਥਾ ਦਲਜੀਤ ਜਖ਼ਮੀ, ਉੱਘੇ ਸਾਹਿਤਕਾਰ ਡਾ. ਇਕਬਾਲ ਸਕਰੋਦੀ, ਨੈਸ਼ਨਲ ਅਵਾਰਡੀ ਮੈਡਮ ਕਾਂਤਾ ਗੋਇਲ, ਸਮਾਜ ਸੇਵੀ ਬਾਪੂ ਰਾਮ ਸਰੂਪ ਅਲੀਸ਼ੇਰ, ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਯੂਨੀਅਨ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ, ਰਾਜ ਕੁਮਾਰ ਅਰੋੜਾ ਰਵਿੰਦਰ ਸਿੰਘ ਗੁੱਡੂ, ਡਾਕਟਰ ਇਕਬਾਲ ਸਿੰਘ ਸਕਰੋਦੀ,ਬੇਟੀ ਦੀਪਾਂਲੀ ਤੋ ਇਲਾਵਾ ਹੋਰ ਪਤਵੰਤੇ ਲੋਕ ਹਾਜ਼ਰ ਸਨ ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *