ਜ਼ਿਲ੍ਹਾ ਯੋਜਨਾ ਕਮੇਟੀ ਨੇ ਭੁੱਟੀਵਾਲਾ ਦੇ ਸਰਕਾਰੀ ਸਕੂਲ ’ਚ ਬਹੁਮੰਤਵੀ ਸ਼ੈਡ ਦਾ ਕੀਤਾ ਉਦਘਾਟਨ

Spread the love

ਸ੍ਰੀ ਮੁਕਤਸਰ ਸਾਹਿਬ, 20 ਅਗਸਤ ()-ਸਰਕਾਰੀ ਪ੍ਰਾਇਮਰੀ ਸਕੂਲ ਭੁੱਟੀਵਾਲਾ ਵਿਖੇ ਬਹੁਮੰਤਵੀ ਸ਼ੈਡ ਦਾ ਉਦਘਾਟਨ ਚੇਅਰਮੈਨ, ਜ਼ਿਲਾ ਯੋਜਨਾ ਕਮੇਟੀ ਸੁਖਜਿੰਦਰ ਸਿੰਘ ਕਾਉਣੀ ਕੀਤਾ। ਉਨ੍ਹਾਂ ਕਿਹਾ ਕਿ ਇਸ ਸ਼ੈਡ ਨੂੰ ਬੱਚਿਆਂ ਦੇ ਮਿਡ ਡੇ ਮੀਲ ਖਾਣੇ ਲਈ, ਸਵੇਰ ਦੀ ਸਭਾ, ਮਾਪੇ ਤੇ ਅਧਿਆਪਕਾਂ ਦੀ ਮੀਟਿੰਗ ਲਈ ਅਤੇ ਪਾਰਕਿੰਗ ਲਈ ਵਰਤਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਯਾਦਵਿੰਦਰ ਸਿੰਘ ਮਾਨ, ਮਨੋਜ ਬੇਦੀ, ਬੀ.ਪੀ.ਈ.ਓ. ਦੋਦਾ, ਜਗਦੀਪ ਸਿੰਘ ਬੀ.ਪੀ.ਈ.ਓ. ਸ੍ਰੀ ਮੁਕਤਸਰ ਸਾਹਿਬ, ਅਸ਼ਵਨੀ ਕੁਮਾਰ ਡੀ.ਐਸ.ਐਮ., ਗੁਰਪ੍ਰੀਤ ਸਿੰਘ ਸਮਾਰਟ ਸਕੂਲ ਕੋਆਰਡੀਨੈਂਟਰ, ਹਰਪ੍ਰੀਤ ਸਿੰਘ ਸਮਾਰਟ ਸਕੂਲ ਕੋਆਰਡੀਨੈਂਟਰ, ਅਮਨ ਅਰੋੜਾ ਬੀ.ਆਰ.ਸੀ, ਗਿੱਦੜਬਾਹਾ, ਮੁੱਖ ਅਧਿਆਪਕ ਹਰਮਿੰਦਰ ਕੌਰ, ਬਲਜੀਤ ਸਿੰਘ ਸਰਪੰਚ, ਜੋਰਾ ਸਿੰਘ ਮੈਂਬਰ, ਜਤਿੰਦਰ ਸਿੰਘ, ਬਲਕਾਰ ਸਿੰਘ, ਸੁਖਮੰਦਰ ਸਿੰਘ, ਸੁੱਖੀ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *