108 ਸੰਤ ਮੰਗਲ ਦਾਸ ਜੀ ਦਾ ਜਨਮ ਦਿਹਾੜਾ ਡੇਰਾ ਈਸਪੁਰ ਵਿਖੇ ਮਨਾਇਆ ਗਿਆ- ਸੂਦ ਵਿਰਕ

Spread the love

ਫਗਵਾੜਾ 2 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ)ਬ੍ਰਹਮਲੀਨ ਸ੍ਰੀ 108 ਸੰਤ ਮੰਗਲ ਦਾਸ ਜੀ ਦਾ ਜਨਮ ਦਿਹਾੜਾ ਡੇਰਾ ਸ੍ਰੀ 108 ਸੰਤ ਬਸਾਉ ਦਾਸ ਜੀ ਸੱਚਖੰਡ ਦੁੱਧਾਧਾਰੀ ਪਿੰਡ ਈਸਪੁਰ, (ਹੁਸ਼ਿਆਰਪੁਰ) ਵਿਖੇ ਮਿਤੀ 01 ਅਪ੍ਰੈਲ 2025 ਦਿਨ ਮੰਗਲਵਾਰ ਨੂੰ ਸੰਤ ਬੀਬੀ ਪ੍ਰਕਾਸ਼ ਕੌਰ ਜੀ ਅਤੇ ਡੇਰਾ ਸੰਚਾਲਕ ਸ੍ਰੀ 108 ਸੰਤ ਹਰਵਿੰਦਰ ਦਾਸ ਜੀ ਵੱਲੋਂ ਅਤੇ ਸਮੂਹ ਸਾਧ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੀ ਰਾਜੇਸ਼ ਕੁਮਾਰ ਸਰਪੰਚ ਪਿੰਡ ਸਰਮਸਤਪੁਰ, ਗੀਤਕਾਰ ਸ਼੍ਰੀ ਸੱਤਪਾਲ ਸਾਹਲੋਂ, ਲੇਖਕ ਅਤੇ ਗੀਤਕਾਰ ਸ਼੍ਰੀ ਮਹਿੰਦਰ ਸੂਦ ਵਿਰਕ ਜੀ, ਗਾਇਕ ਜੋੜੀ ਸੂਦ ਸਿਸਟਰਸ, ਸ਼੍ਰੀਮਤੀ ਸੁਨੀਤਾ ਰਾਣੀ ਜੀ, ਸ਼੍ਰੀਮਤੀ ਬਿਮਲਾ ਰਾਣੀ ਜੀ,ਹਰਮਨ ਪਾਲ ਖੁਸ਼ਾਂਕ ਸੂਦ, ਕਾਵਿਆ ਸੂਦ ਅਤੇ ਹੋਰ ਸੰਗਤ ਨੇ ਸ਼ਿਰਕਤ ਕੀਤੀ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *