3.5 ਲੱਖ ਰੁਪਏ ਦੇ ਚੈੱਕ ਬਾਊਂਸ ਮਾਮਲੇ ‘ਚ ਵਿਨੋਦ ਕੁਮਾਰ ਬਰੀ

Spread the love

ਪੱਟੀ ਸਦੀਕ ਮ, 27 ਮਾਰਚ (ਪੱਤਰ ਪ੍ਰੇਰਕ)-  ਅਬੋਹਰ ਦੇ ਸਬ-ਡਵੀਜ਼ਨ ਜੱਜ ਸੁਖਮਨਦੀਪ ਸਿੰਘ ਦੀ ਅਦਾਲਤ ਵਿਚ ਸਾਢੇ ਤਿੰਨ ਲੱਖ ਰੁਪਏ ਦੇ ਚੈੱਕ ਬਾਊਂਸ ਹੋਣ ਦੇ ਦੋਸ਼ੀ ਵਿਨੋਦ ਕੁਮਾਰ ਪੁੱਤਰ ਭੁਪਿੰਦਰ ਕੁਮਾਰ ਵਾਸੀ ਅਦਕੀ 1ਸੀ ਥਾਣਾ ਹਿੰਦੂਮਾਲ ਕੋਟ ਜ਼ਿਲ੍ਹਾ ਗੰਗਾਨਗਰ ਨੇ ਵਕੀਲ ਹਰਪ੍ਰੀਤ ਸਿੰਘ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦੂਜੇ ਪਾਸੇ ਸ਼ਿਕਾਇਤਕਰਤਾ ਫਾਈਨਾਂਸਰ ਦੇ ਵਕੀਲ ਅਮਰਜੀਤ ਸਿੰਘ ਉਰਫ ਮੰਨਾ ਪੁੱਤਰ ਬਲਜੀਤ ਸਿੰਘ ਵਾਸੀ ਮੌਜਗੜ੍ਹ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਐਡਵੋਕੇਟ ਹਰਪ੍ਰੀਤ ਸਿੰਘ ਦੀਆਂ ਦਲੀਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਨੋਦ ਕੁਮਾਰ ਨੂੰ ਸਾਢੇ ਤਿੰਨ ਲੱਖ ਰੁਪਏ ਦੇ ਚੈੱਕ ਬਾਊਂਸ ਮਾਮਲੇ ਵਿੱਚ ਬਰੀ ਕਰ ਦਿੱਤਾ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਅਮਰਜਤੀ ਸਿੰਘ ਉਰਫ ਮੰਨਾ ਫਾਈਨਾਂਸ ਦਾ ਕੰਮ ਕਰਦਾ ਹੈ। ਜਿਸ ਨੇ ਵਿਨੋਦ ਕੁਮਾਰ ਖਿਲਾਫ ਅਦਾਲਤ ਵਿੱਚ ਚੈੱਕ ਬਾਊਂਸ ਦਾ ਕੇਸ ਦਾਇਰ ਕੀਤਾ ਸੀ। ਵਿਨੋਦ ਕੁਮਾਰ ਆਪਣੇ ਵਕੀਲ ਹਰਪ੍ਰੀਤ ਸਿੰਘ ਰਾਹੀਂ ਜ਼ਮਾਨਤ ਕਰਵਾ ਕੇ ਇਸ ਕੇਸ ਵਿੱਚ ਸ਼ਾਮਲ ਹੋਏ। ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਸ਼ਖਸ ਨੂੰ ਬਰੀ ਕਰ ਦਿੱਤਾ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *