60 ਦੇ ਕਰੀਬ ਪਰਿਵਾਰ ਵੱਖ ਵੱਖ ਪਾਰਟੀਆਂ ਛੱਡ ਭਾਜਪਾ ਵਿੱਚ ਹੋਏ ਸ਼ਾਮਿਲ

Spread the love

ਪਿੰਡ ਕਿਸ਼ਨਗੜ੍ਹ ਫਰਮਾਹੀ ਤੋਂ 60 ਦੇ ਕਰੀਬ ਪਰਿਵਾਰ ਵੱਖ ਵੱਖ ਪਾਰਟੀਆਂ ਦਾ ਪੱਲਾ ਛੱਡ ਅੱਜ ਰਕੇਸ਼ ਜੈਨ ਜ਼ਿਲ੍ਹਾ ਪ੍ਰਧਾਨ, ਰੋਬਿਨ ਜਿੰਦਲ ਮੰਡਲ ਪ੍ਰਧਾਨ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ ਹਨ ਇਸ ਮੌਕੇ ਬੋਲਦਿਆਂ ਰਕੇਸ਼ ਜੈਨ ਅਤੇ ਰੋਬਿਨ ਜਿੰਦਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਬ ਦਾ ਸਾਥ ,ਸਬ ਦਾ ਵਿਕਾਸ ਅਤੇ ਸੈਂਟਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਕਿਸ਼ਨਗੜ੍ਹ ਫਰਮਾਹੀ ਤੋਂ ਵੱਖ ਵੱਖ ਪਾਰਟੀਆਂ ਛੱਡ 60 ਦੇ ਕਰੀਬ ਪਰਿਵਾਰ ਭਾਜਪਾ ਵਿੱਚ ਸ਼ਾਮਿਲ ਹੋਏ ਹਨ ਇਹਨਾਂ ਨੂੰ ਪਾਰਟੀ ਦਾ ਸਰੋਪਾ ਪਹਿਨਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਇਸ ਮੌਕੇ ਉਹਨਾਂ ਕਿਹਾ ਕਿ ਪਾਰਟੀ ਵਰਕਰਾਂ ਵੱਲੋਂ 2027 ਵਿੱਚ ਚੋਣਾਂ ਲੜਨ ਲਈ ਕਮਰ ਕੱਸ ਲਈ ਗਈ ਹੈ 27 ਵਿੱਚ ਪੰਜਾਬ ਵਾਸੀਆਂ ਤੋਂ ਮਿਲ ਰਹੇ ਪਿਆਰ ਤੋਂ ਲੱਗ ਰਿਹਾ ਹੈ ਕਿ ਪੰਜਾਬ ਅੰਦਰ ਭਾਜਪਾ ਵੱਡੇ ਤੁਹਮਤ ਨਾਲ ਆਪਣੀ ਸਰਕਾਰ ਬਣਾਈ ਗਈ ਇਸ ਮੌਕੇ ਸ਼ਾਮਿਲ ਹੋਣ ਪਰਿਵਾਰਾਂ ਵਿੱਚ ਪਰਮਜੀਤ ਸਿੰਘ, ਗੁਰਤੇਜ ਸਿੰਘ, ਕਰਮਜੀਤ ਸਿੰਘ, ਦੀਵਾਨ ਸਿੰਘ, ਬਲਵੀਰ ਸਿੰਘ, ਹਰਪ੍ਰੀਤ ਸਿੰਘ, ਨਿੱਕਾ ਸਿੰਘ ਖਾਲਸਾ, ਧਰਮਪਾਲ ਸਿੰਘ, ਗੋਰਾ ਸਿੰਘ, ਗੁਲਾਬ ਸਿੰਘ, ਗੁਰਬਚਨ ਸਿੰਘ, ਮਨਜੀਤ ਸਿੰਘ, ਅਮਰੀਕ ਸਿੰਘ, ਜਗਦੇਵ ਸਿੰਘ, ਲਾਲ ਸਿੰਘ, ਜਗਜੀਤ ਸਿੰਘ, ਅਮਰੀਕ ਸਿੰਘ, ਲੱਖਾ ਸਿੰਘ, ਪਿ੍ਰਥੀ ਸਿੰਘ, ਦਰਸ਼ਨ ਸਿੰਘ, ਜਗਸੀਰ ਸਿੰਘ ਅਤੇ ਲਵਪ੍ਰੀਤ ਆਦਿ ਪਰਿਵਾਰ ਸ਼ਾਮਿਲ ਹੋਏ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *