ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…