ਆਪ ਆਗੂ ਅਮਰੀਕ ਸਿੰਘ ਖੋਸਾ ਨੇ ਸਾਥੀਆਂ ਸਮੇਤ ਦਾਣਾ ਮੰਡੀ ਚ ਕਣਕ ਦੀ ਖਰੀਦ ਕਰਵਾਈ ਸ਼ੁਰੂ

Spread the love

ਫਿਰੋਜ਼ਪੁਰ 16 ਅਪ੍ਰੈਲ (ਅਸ਼ੋਕ ਭਾਰਦਵਾਜ)  ਹਲਕੇ ਦੀਆਂ ਦਾਣਾ ਮੰਡੀਆਂ ਫਿਰੋਜ਼ਪੁਰ ਅਤੇ ਤਲਵੰਡੀ ਭਾਈ ਨਜਦੀਕ ਕੋਟ ਕਰੋੜ ਕਲਾਂ,  ਕਣਕ ਦੀ ਸਰਕਾਰੀ ਖਰੀਦਦਾਰੀ ਸ਼ੁਰੂ ਕਰਵਾਈ ਗਈ। ਇਸ ਮੌਕੇ ਅਮਰੀਕ ਸਿੰਘ ਖੋਸਾ ਕੋਟ ਕਰੋੜ ਕਲਾਂ ਆਪ ਆਗੂ, ਤਲਵੰਡੀ ਭਾਈ ਮਾਰਕੀਟ ਕਮੇਟੀ ਦੇ ਚੇਅਰਮੈਨ ਸ:ਹਰਪ੍ਰੀਤ ਸਿੰਘ ਕਲਸੀ, ਖਰੀਦ ਏਜੰਸੀਆਂ ਦੇ ਸਾਰੇ ਅਫਸਰ ਸਾਹਿਬਾਨ , ਮੰਡੀ ਬੋਰਡ ਦੇ ਮੈਨੇਜਰ ਸਾਹਬ ਜੀ ਅਤੇ ਆੜਤੀਆ ਐਸੋਸੀਏਸ਼ਨ ਫਿਰੋਜ਼ਪੁਰ ਤਲਵੰਡੀ ਭਾਈ ਦੇ ਸਮੂਹ ਸਾਥੀ ਸਾਹਿਬਾਨ ਹਾਜ਼ਰ ਸਨ। ਅਮਰੀਕ ਸਿੰਘ ਕੋਟ ਕਰੋੜ ਕਲਾਂ ਅਤੇ ਆੜਤੀਆ ਐਸੋਸੀਏਸ਼ਨ ਫਿਰੋਜ਼ਪੁਰ ਤਲਵੰਡੀ ਭਾਈ ਦੇ ਸਮੂਹ ਸਾਥੀ ਸਾਹਿਬਾਨਾਂ ਅਤੇ ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਚੇਅਰਮੈਨ ਸ: ਹਰਪ੍ਰੀਤ ਸਿੰਘ ਕਲਸੀ ਜੀ ਨੇ ਖਰੀਦ ਸ਼ੁਰੂ ਕਰਾਉਣ ਉਪਰੰਤ ਮਾਨਯੋਗ ਮੁੱਖ ਮੰਤਰੀ ਸਾਹਿਬ ਸਰਦਾਰ ਭਗਵੰਤ ਸਿੰਘ ਮਾਨ ਸਾਹਿਬ ਜੀ ਦਾ ਧੰਨਵਾਦ ਕੀਤਾ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *