ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਆਪਣੇ ਅਖਤਿਆਰੀ ਕੋਟੇ ਵਿਚੋਂ ਲੜਕੀਆਂ ਦੀਆਂ ਬੱਸਾਂ ਲਈ ਦੋ ਲੱਖ ਰੁਪਏ ਦੀ ਗਰਾਂਟ ਅਤੇ ਸਮਾਗਮ ਦੌਰਾਨ ਵੱਖ ਵੱਖ ਪੇਸ਼ਕਾਰੀ ਕਰਨ ਵਾਲੇ ਬੱਚਿਆਂ ਸਮੇਤ ਇਨਾਮ ਹਾਸਲ ਕਰਨ ਵਾਲੇ ਬੱਚਿਆਂ ਨੂੰ 21 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ।ਡਾ. ਜਮੀਲ ਉਰ ਰਹਿਮਾਨ ਨੇ ਸਕੂਲ ਵਿਚ ਤਿੰਨ ਕਮਰੇ ਬਣਾਉਣ ਲਈ ਬਣਦੀ ਗਰਾਂਟ ਦੇਣ ਦੀ ਮੰਗ ਪ੍ਰਤੀ ਵੀ ਹਾਮੀ ਭਰੀ।ਸੰਤ ਆਤਮਾ ਨੰਦ ਕੁਟੀਆ ਸਾਹਿਬ ਵਾਲਿਆਂ ਨੇ ਇਨਾਮ ਪ੍ਰਾਪਤ ਕਰਨ ਵਾਲੇ ਬੱਚਿਆਂ ਦੀ ਹੌਸਲਾ ਅਫਜਾਈ ਵੀ ਕੀਤੀ।ਸਟੇਜ ਦਾ ਸੰਚਾਲਨ ਵਿਜੇਕਰਨ ਸਿੰਘ, ਮੈਡਮ ਸਵਾਤੀ ਅਤੇ ਹਰਮੀਤ ਕੌਰ ਵਲੋਂ ਕੀਤਾ ਗਿਆ।ਇਸ ਮੌਕੇ ਏ. ਕੇ ਮੁਨਿਸ ਰਹਿਮਾਨ,ਇੰਜ :ਗੁਰਿੰਦਰਜੀਤ ਸਿੰਘ ਚਹਿਲ ,ਆੜਤੀਆ ਰਾਮਿੰਦਰ ਸਿੰਘ ਮਾਨ, ਤਲਵੀਰ ਸਿੰਘ ਕਾਲਾ ਕੁਠਾਲਾ, ਬਲਵੀਰ ਸਿੰਘ ਗਰੇਵਾਲ, ਜਸਵੀਰ ਸਿੰਘ ਆਸਟਰੇਲੀਆ, ਮਨਪ੍ਰੀਤ ਸਿੰਘ ਕੁਠਾਲਾ, ਸ਼ੇਰ ਸਿੰਘ,ਗੁਰਮੀਤ ਸਿੰਘ ਪੰਚ ਸਮੇਤ ਸਕੂਲ ਦਾ ਸਟਾਫ, ਵਿਦਿਆਰਥੀ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

