ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾਂ 

Spread the love

ਘਨੌਰ 6 ਜੁਲਾਈ (ਅਭਿਸ਼ੇਕ ਸੂਦ) ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਹਲਕਾ ਰਾਜਪੁਰਾ ਦੇ ਪਿੰਡ ਧੂਮਾਂ ਤੋਂ ਸ: ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ:- ਵਿਰਾਸਤ ਸੇਵਾ ਸੰਗਠਨ ਪਟਿਆਲਾ ਜੀ ਨੇ ਬੱਸ ਨੂੰ ਝੰਡੀ ਦੇਕੇ ਸ਼੍ਰੀ ਅਮਿ੍ਤਸਰ ਸਾਹਿਬ ਗੁਰੂਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾਂ ਕੀਤਾ। ਇਸ ਮੋਕੇ ML1 ਮੈਡਮ ਨੀਨਾ ਮਿੱਤਲ ਜੀ ਦੀ ਟੀਮ ਸਰਪੰਚ ਮੰਗਾ ਸਿੰਘ ਜੀ ਧੂਮਾਂ, ਸ: ਦਰਸ਼ਨ ਸਿੰਘ ਜੀ ਦਸਮੇਸ਼ ਨਗਰ, ਸ: ਸੁਖਦੇਵ ਸਿੰਘ ਜੀ, ਜਸਪ੍ਰੀਤ ਕੋਰ ਜੀ, ਅਤੇ ਹੋਰ ਵੀ ਪਤਵੰਤੇ ਆਗੂ ਸਾਹਿਬਾਨ ਮੋਜੂਦ ਸਨ।

  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *