ਘੱਟ ਬਜਟ ਵਾਲੇ ਵਿਦਿਆਰਥੀਆਂ ਲਈ ਵਿਦੇਸ਼ ਜਾਣ ਦਾ ਸੁਨਹਿਰੀ ਮੌਕਾ : ਸ਼ਰਮਾ

Spread the love

ਕੋਟਕਪੂਰਾ, 31 ਜੁਲਾਈ (ਟਿੰਕੂ ਕਮਾਰ) :- ਕੋਟਕਪੂਰਾ ਦੇ ਮੁਕਤਸਰ ਰੋਡ ’ਤੇ ਰੇਲਵੇ ਅੰਡਰਬ੍ਰਿਜ ਅਤੇ ਫਰੀਦਕੋਟ ਦੇ ਥਾਣਾ ਸਦਰ ਨੇੜੇ ਸਥਿੱਤ ਚੰਡੀਗੜ੍ਹ ਆਈਲੈਟਸ ਅਤੇ ਇੰਮੀਗ੍ਰੇਸ਼ਨ (ਸੀ.ਆਈ.ਆਈ.ਸੀ.) ਦੇ ਚੇਅਰਮੈਨ ਵਾਸੂ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੀ.ਆਈ.ਆਈ.ਸੀ. ਘੱਟ ਬਜਟ ਵਾਲੇ ਵਿਦਿਆਰਥੀਆਂ ਲਈ ਵਿਦੇਸ਼ ਜਾਣ ਦਾ ਸੁਨਹਿਰੀ ਮੌਕਾ ਲੈ ਕੇ ਆਇਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਸੈਟਲ ਹੋਣ ਦੇ ਚਾਹਵਾਨ ਵਿਦਿਆਰਥੀ ਅੱਜ ਹੀ ਸੀ.ਆਈ.ਆਈ.ਸੀ. ਪਹੁੰਚ ਕੇ ਸਾਈਪ੍ਰਸ ਹੋਮ ਕੇਅਰ ਵਰਕ ਵੀਜ਼ਾ ਲਈ ਅਪਲਾਈ ਕਰਨ, ਜਿਸਦੀ ਤਨਖਾਹ 70 ਹਜ਼ਾਰ ਤੋਂ 80 ਹਜ਼ਾਰ ਰੁਪਏ ਹੋਵੇਗੀ। ਸੀ.ਆਈ.ਆਈ.ਸੀ. ਸਿਰਫ਼ ਕੁੜੀਆਂ ਲਈ ਸਾਈਪ੍ਰਸ ਹੋਮ ਕੇਅਰ ਵੀਜ਼ਾ ਲੈ ਕੇ ਆਇਆ ਹੈ, ਇਸ ਲਈ ਅੱਜ ਹੀ ਸੀ.ਆਈ.ਆਈ.ਸੀ. ਪਹੁੰਚੋ ਅਤੇ ਆਪਣਾ ਸਾਈਪ੍ਰਸ ਵਰਕ ਵੀਜ਼ਾ ਅਪਲਾਈ ਕਰੋ ਅਤੇ ਸਾਰੀ ਫੀਸ ਵੀਜ਼ਾ ਆਉਣ ਤੋਂ ਬਾਅਦ ਲਈ ਜਾਵੇਗੀ। ਇਸ ਲਈ, ਸਿਰਫ਼ 45 ਦਿਨਾਂ ਵਿੱਚ ਵੀਜ਼ਾ ਪ੍ਰਾਪਤ ਕਰੋ। ਇਸ ਮੌਕੇ ਸੈਂਟਰ ਡਾਇਰੈਕਟਰ ਰਕਸ਼ੰਦਾ ਸ਼ਰਮਾ ਅਤੇ ਸਟਾਫ਼ ਮੌਜੂਦ ਸਨ।

  • Related Posts

    ਰਾਸ਼ਟਰੀ ਸੰਤ ਬਾਬਾ ਬਾਲ ਜੀ ਦਾ ਕੀਰਤਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ, ਸੰਗਤ ਨੂੰ ਸ੍ਰੀ ਕ੍ਰਿਸ਼ਨ ਨਾਮ ਨਾਲ ਜੁੜਨ ਦਾ ਦਿੱਤਾ ਸੰਦੇਸ਼

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ )  ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…

    ਧਾਰਮਿਕ ਅਸਥਾਨਾਂ ਤੋਂ ਆਸ਼ੀਰਵਾਦ ਲੈ ਕੇ ਸੰਭਾਲਿਆ ਕਾਰਜਭਾਰ, ਭੇਦਭਾਵ ਤੋਂ ਬਿਨਾਂ ਹੋਵੇਗਾ ਸ਼ਹਿਰ ਦਾ ਵਿਕਾਸ: ਗੁਰਮੀਤ ਸਿੰਘ ਟੀਨਾ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

    Leave a Reply

    Your email address will not be published. Required fields are marked *