ਚਨੌਲੀ ਦੀ ਪੰਚਾਇਤ ਨੇ ਮੁੱਖ ਮੰਤਰੀ ਸਰਦਾਰ ਭਗਵੰਨ ਸਿੰਘ ਮਾਨ ਦਾ ਕੀਤਾ ਭਰਮਾ  ਸਵਾਗਤ 

Spread the love

ਨੂਰਪੁਰ ਬੇਦੀ 9 ਜੂਨ ਦਲਜੀਤ ਚੁਨੌੌਲੀ :- ਬਲਾਕ ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਚਨੌਲੀ ਦੀ ਪੰਚਾਇਤ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਨ ਸਿੰਘ ਮਾਨ ਦਾ ਉਸ ਸਮੇਂ ਭਰਮਾ ਸਵਾਗਤ ਕੀਤਾ ਜਦੋਂ ਉਹਨਾਂ ਦਾ ਜਹਾਜ਼ ਪਿੰਡ ਚੁਨੌੌਲੀ ਦੇ ਸੀਨੀਅਰ ਸੈਕੰਡਰੀ  ਸਕੂਲ ਦੇ ਗਰਾਊਂਡ ਚ ਉਤਰਿਆ ਇਸ ਦੌਰਾਨ ਪਿੰਡ ਦੀ ਪੰਚਾਇਤ ਨੇ ਸਰਪੰਚ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਪੰਚਾਇਤ ਵੱਲੋਂ ਮੁੱਖ ਮੰਤਰੀ ਨੂੰ ਦੁਸ਼ਾਲਾ ਤੇ ਸਰੋਪ ਪਾਓ ਦੇਖ ਕੇ ਸਨਮਾਨਿਤ ਕੀਤਾ। ਜ਼ਿਕਰ ਯੋਗ ਹੈ ਕਿ ਸਰਦਾਰ ਭਗਵੰਤ  ਸਿੰਘ ਮਾਨ ਬਲਾਕ ਦੇ ਪਿੰਡ ਬੜਬਾ ਵਿਖੇ ਇੱਕ ਸਾਂਝੀ ਸੱਥ ਪ੍ਰੋਗਰਾਮ ਦੌਰਾਨ ਲੋਕ ਮਿਲਣੀ ਕਰਨ ਇੱਥੇ ਪਹੁੰਚੇ ਸਨ। ਇਸ ਮੌਕੇ  ਕੁਲਵਿੰਦਰ ਸਿੰਘ ਸਰਪੰਚ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਰਦਾਰ ਭਗਵੰਨ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਇੱਕ ਰੰਗਲਾ ਪੰਜਾਬ ਬਣ ਕੇ ਉਭਰਿਆ ਹੈ  ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣੇਗੀ ਇਸ ਮੌਕੇ ਸਕੂਲ ਦਾ ਸਟਾਫ ਅਤੇ ਪਿੰਡ ਵਾਸੀ ਹਾਜ਼ਰ ਸੀ।  ਫੋਟੋ ਕੈਪਸ਼ਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਦੇ ਹੋਏ ਸਰਪੰਚ ਕੁਲਵਿੰਦਰ ਸਿੰਘ ਚੁਨੌਲੀ

  • Related Posts

    ਪੀਰ ਬਾਬਾ ਅਹਿਮਦ ਸ਼ਾਹ ਦੀ ਦਰਗਾਹ ਟਿੱਬਾ ਵਿਖੇ ਸਲਾਨਾ ਜੋੜ ਮੇਲਾ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ

    Spread the love

    Spread the love ਕਪੂਰਥਲਾ, 9 ਜੂਨ ( ਕੌੜਾ )- ਪੀਰ ਬਾਬਾ ਅਹਿਮਦ ਸ਼ਾਹ ਦੇ ਦੀ ਦਰਗਾਹ ਟਿੱਬਾ ਵਿਖੇ ਜੋੜ ਮੇਲਾ ਪ੍ਰਬੰਧਕ ਕਮੇਟੀ ਬਾਬਾ ਅਹਿਮਦ ਸ਼ਾਹ ਟਿੱਬਾ ਵੱਲੋਂ ਗ੍ਰਾਮ ਪੰਚਾਇਤ, ਪ੍ਰਵਾਸੀ…

    ਸਰਬ ਨੌਜਵਾਨ ਸਭਾ ਅਤੇ ਮਾਈ ਭਾਰਤ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਉਪਰਾਲੇ ਸਮੇਂ ਦੀ ਲੋੜ – ਕੇ.ਕੇ. ਸਰਦਾਨਾ

    Spread the love

    Spread the love * ਰੰਗਲਾ ਪੰਜਾਬ ਬਣਾਉਣ ਲਈ ਸਵੱਛਤਾ ਤੇ ਵਾਤਾਵਰਣ ਸੰਭਾਲ ਦਾ ਸਾਂਝਾ ਉਪਰਾਲਾ ਜ਼ਰੂਰੀ – ਤੇਜਪਾਲ ਬਸਰਾ * ਸਮਾਜ ਸੇਵੀ ਸੰਸਥਾਵਾਂ ਮੁਫ਼ਤ ਬੂਟੇ ਪ੍ਰਾਪਤ ਕਰਨ ਲਈ ਵਿਭਾਗ ਨਾਲ…

    Leave a Reply

    Your email address will not be published. Required fields are marked *