ਪੰਜਾਬੀ ਗੀਤਾਂ ‘ਤੇ ਭੰਗੜਾ ਪਾਇਆ ਅਤੇ ਕੁੜੀਆਂ ਨੇ ਬੋਲੀਆਂ ਗਾ ਕੇ ਗਿੱਧੇ ਵਿੱਚ ਹਲਚਲ ਮਚਾ ਦਿੱਤੀ। ਸਕੂਲ ਪ੍ਰਾਰਥਨਾ ਸਭਾ ਵਿੱਚ ਸੱਤਵੀਂ ਜਮਾਤ ਦੇ ਹਿਮਾਂਸੂ ਨੇ ਆਪਣੇ ਭਾਸ਼ਣ ਵਿੱਚ ਵਿਸਾਖੀ ਦੇ ਮੌਕੇ ‘ਤੇ ਫਸਲਾਂ ਦੇ ਪੱਕਣ ਕਾਰਨ ਕਿਸਾਨਾਂ ਦੀ ਖੁਸ਼ੀ ਨੂੰ ਦਰਸਾਉਂਦਿਆਂ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਡਾ.ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਭਾਸ਼ਣ ਦਿੰਦੇ ਹੋਏ, ਸੱਤਵੀਂ ਜਮਾਤ ਦੇ ਵਿਦਿਆਰਥੀ ਸਹਿਜ ਨੇ ਬੱਚਿਆਂ ਨੂੰ ਡਾ.ਭੀਮ ਰਾਓ ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਜਾਣਕਾਰੀ ਦਿੱਤੀ। ਸਕੂਲ ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਜੀ ਨੇ ਛੋਟੇ ਬੱਚਿਆਂ ਨਾਲ ਵਿਸਾਖੀ ਦੇ ਤਿਉਹਾਰ ਦਾ ਆਨੰਦ ਮਾਣਿਆ,ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

