ਪਲੇਸਮੈਂਟ ਕੈਂਪ ਦੌਰਾਨ 110 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ

Spread the love

ਸ੍ਰੀ ਮੁਕਤਸਰ ਸਾਹਿਬ, 20 ਜੂਨ ()- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ ਜਾਣਕਾਰੀ ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਸਾਂਝੀ ਕੀਤੀ। ਉਨ੍ਹਾ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ 1X9S 2ank ਕੰਪਨੀ ਵੱਲੋਂ 1ssistant Manager ਦੀ ਅਸਾਮੀ ਲਈ ਇੰਟਰਵਿਊ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 122 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਆ ਉਪਰੰਤ 110 ਪ੍ਰਾਰਥੀਆਂ ਨੂੰ ਰੁਜ਼ਗਾਰ ਮਿਲਿਆ।

  • Related Posts

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਬਲਵੰਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ

    Spread the love

    Spread the loveਬਰਨਾਲਾ ਮਿਤੀ: 12.07.2026 ਪੱਤਰ ਪੇ੍ਰਰਕ   ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਅਤੇ ਅਜ਼ਾਦ ਪ੍ਰੈੱਸ ਕਲੱਬ ਬਰਨਾਲਾ ਦੇ ਪ੍ਰਧਾਨ ਅਤੇ  ਮੀਡੀਆ ਇਡਵੈਜਰ ਆਪ ਸ. ਬਲਵੰਤ ਸਿੰਘ ਸਿੱਧੂ…

    Leave a Reply

    Your email address will not be published. Required fields are marked *