ਛਮਾ ਰੌਸ਼ਨ ਕਰਨ ਤੋਂ ਬਾਅਦ ਆਏ ਹੋਏ ਮਹਿਮਾਨਾਂ ਅਤੇ ਪਤਵੰਤਿਆਂ ਨੂੰ ਕੁਲਵੰਤ ਸਿੰਘ ਸਹੋਤਾ ਵੱਲੋਂ ਜੀ ਆਇਆਂ ਆਖਿਆ ਗਿਆ। ਮੁੱਖ ਮਹਿਮਾਨ ਵੱਲੋਂ ਬਾਬਾ ਸਾਹਿਬ ਦੇ ਜੀਵਨ ਅਤੇ ਭਾਰਤੀ ਸਵਿਧਾਨ ਬਾਰੇ ਘੱਟ ਪ੍ਰਭਾਵਸ਼ਾਲੀ ਸ਼ਬਦਾਂ ਰਾਹੀਂ ਬੋਲਦਿਆਂ ਕਿਹਾ ਕਿ ਬਾਬਾ ਸਾਹਿਬ ਦੁਆਰਾ ਆਪਣੀ ਮਾਤ ਭੂਮੀ ਨੂੰ ਕਰਮ ਭੂਮੀ ਵਿੱਚ ਬਦਲਿਆ । ਡਾ ਭੀਮ ਰਾਓ ਅੰਬੇਦਕਰ ਜੀ ਦਲਿਤ ਸਮਾਜ ਲਈ ਹੀ ਨਹੀਂ ਸਗੋਂ ਸਮੁੱਚੇ ਭਾਰਤ ਵੰਸ਼ ਇੱਕ ਮਸੀਹਾ ਸਨ। ਜਿਨਾਂ ਨੇ ਹਮੇਸ਼ਾ ਦੱਬੇ ਕੁੱਚਲੇ ਲੋਕਾਂ ਲਈ ਕੰਮ ਕੀਤਾ। ਉਨ੍ਹਾਂ ਨੇ ਆਪਣੇ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਉਹ ਅੱਜ ਸਨਮਾਨਯੋਗ ਅਹੁਦੇ ਤੇ ਹਨ ਇਨ੍ਹਾਂ ਬਾਬਾ ਸਾਹਿਬ ਦੀ ਬਦੌਲਤ ਸੰਭਵ ਹੋਇਆ ਹੈ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਡਾ ਅੰਕੁਰ ਗੁਪਤਾ ਵਲੋਂ ਵੀ ਬਾਬਾ ਸਾਹਿਬ ਦੇ ਜੀਵਨ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸੈਂਟਰਲ ਵਾਲਮੀਕਿ ਸਭਾ ਦੇ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕਿ ਨੇ ਬੋਲਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਦੱਬੇ ਕੁੱਚਲੇ ਨਿਮਾਣੇ ਤੇ ਲਿਤਾੜੇ ਲੋਕਾਂ ਨੂੰ ਸਮਾਜਿਕ ਬਰਾਬਰੀ ਦਾ ਹੱਕ ਦਵਾ ਕੇ ਬਰਾਬਰਤਾ ਨਾਲ ਜਿਊਣ ਦੀ ਰਾਹ ਦਿਖਾਈ ਹੈ। ਇਸ ਮੌਕੇ 13 ਮੈਂਬਰੀ ਕਮੇਟੀ ਚੇਅਰਮੈਨ ਮਾਸਟਰ ਮੇਘਾ ਰਾਮ ਹੰਸ ਪ੍ਰਧਾਨ ਰਿਟਾਇਰਡ ਪ੍ਰਿੰਸੀਪਲ ਰਜਿੰਦਰ ਸਿੰਘ ਕਾਉਂਕੇ ਮੀਤ ਪ੍ਰਧਾਨ ਪਰਮਜੀਤ ਸਿੰਘ ਰਿੰਪੀ ਲੱਧੜ ਮੀਡੀਆ ਇੰਚਾਰਜ ਸੁਖਦੀਪ ਸਿੰਘ ਨਾਹਰ ਜਨਰਲ ਸਕੱਤਰ ਕੁਲਵੰਤ ਸਿੰਘ ਸਹੋਤਾ ਸਲਾਹਕਾਰ ਮਾ ਸੁਖਦੀਪ ਸਿੰਘ ਗੱਗੜਾ ਅਮਿਤ ਕਲਿਆਣ ਰਿਟਾਇਰਡ ਪ੍ਰਿੰਸੀਪਲ ਕਾਤਾਂ ਰਾਣੀ ਰਜਿੰਦਰ ਸਿੰਘ ਧਾਲੀਵਾਲ ਡਾਕਟਰ ਇਕਬਾਲ ਸਿੰਘ ਧਾਲੀਵਾਲ ਸੋਨੀ ਸਹੋਤਾ ਬੋਬੀ ਸਹੋਤਾ ਮਨਜੀਤ ਕੌਰ ਢੋਲਣ ਆਦੀ ਹਾਜ਼ਰ ਸਨSpread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

