ਬੱਚਿਆਂ ਦੇ ਮਾਹਿਰ ਡਾ.ਆਰ.ਕੇ.ਆਨੰਦ ਨਮਿਤ ਅੰਤਿਮ ਅਰਦਾਸ ਅੱਜ

Spread the love

ਫ਼ਰੀਦਕੋਟ, 26 ਮਾਰਚ (ਵਿਪਨ ਮਿੱਤਲ)-ਫ਼ਰੀਦਕੋਟ ਸ਼ਹਿਰ ਦੇ ਬੱਚਿਆਂ ਦੇ ਮਾਹਰ ਡਾਕਟਰ ਅਤੇ ਉੱਘੇ ਸਮਾਜ ਸੇਵੀ  ਡਾ.ਆਰ.ਕੇ.ਆਨੰਦ ਨਮਿਤ ਅੰਤਿਮ ਅਰਦਾਸ 27 ਮਾਰਚ, ਦਿਨ ਵੀਰਵਾਰ ਨੂੰ ਦੁਪਹਿਰ 1:00 ਵਜੇ ਤੋਂ 2:00 ਵਜੇ ਤੱਕ ਸ਼੍ਰੀ ਰਾਧਾ ਕਿ੍ਰਸ਼ਨ ਧਾਮ, ਕੋਟਕਪੂਰਾ ਰੋਡ, ਫ਼ਰੀਦਕੋਟ ਵਿਖੇ ਹੋਵੇਗੀ।ਇਸ ਦੁੱਖ ਦੀ ਘੜੀ ’ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਆਗੂ ਡਾ.ਸੰਜੀਵ ਗੋਇਲ ਮੈਨੇਜਿੰਗ ਡਾਇਰੈਕਟਰ ਪੇਲੀਕਲ ਪਲਾਜ਼ਾ, ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਦੇ ਪ੍ਰਧਾਨ ਪਿ੍ਰੰਸੀਪਲ ਡਾ.ਐਸ.ਐਸ.ਬਰਾੜ, ਇੰਡੀਅਨ ਮੈਡੀਕਲ ਐਸੋਸੀਏਸ਼ਨ ਫ਼ਰੀਦਕੋਟ ਦੇ ਆਗੂ ਡਾ.ਬਿਮਲ ਗਰਗ, ਡਾ.ਐਸ.ਐਸ.ਬਰਾੜ, ਦਸਮੇਸ਼ ਡੈਂਟਲ ਕਾਲਜ ਦੇ ਡਾਇਰੈਕਟਰ ਡਾ.ਗੁਰਸੇਵਕ ਸਿੰਘ, ਜੁਆਇੰਟ ਡਾਇਰੈਕਟਰ ਸਵਰਨਜੀਤ ਸਿੰਘ ਗਿੱਲ, ਬਾਬਾ ਫ਼ਰੀਦ ਵਿੱਦਿਅਕ ਸੰਸਥਾਵਾਂ ਦੇ ਮੈਂਬਰ ਗੁਰਜਾਪ ਸਿੰਘ ਸੇਖੋਂ, ਸਿਵਲ ਸਰਜਨ ਡਾ.ਚੰਦਰ ਸ਼ੇਖਰ ਕੱਕੜ, ਸੀਨੀਅਰ ਡਿਪਟੀ ਮੈਡੀਕਲ ਕਮਿਸ਼ਨਰ ਡਾ.ਵਿਸ਼ਵਦੀਪ ਗੋਇਲ, ਐਸ.ਐਮ.ਓ ਡਾ.ਪਰਮਜੀਤ ਸਿੰਘ ਬਰਾੜ, ਹੱਡੀਆਂ ਦੇ ਮਾਹਿਰ ਡਾ.ਗਗਨ ਬਜਾਜ, ਦੰਦਾਂ ਦੇ ਮਾਹਿਰ ਡਾ.ਕਰਨ ਬਜਾਜ ਨੇ ਡਾ.ਆਰ.ਕੇ.ਆਨੰਦ ਦੇ ਪ੍ਰੀਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਫ਼ੋਟੋ:- ਸਵ.ਡਾਕਟਰ ਆਰ.ਕੇ.ਆਨੰਦ।

  • Related Posts

    ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ…

    ਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜ

    Spread the love

    Spread the loveਨਿਊ ਚੰਡੀਗੜ੍ਹ, 12 ਜੂਨ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸਵ. ਗੁਰਚਰਨ ਸਿੰਘ ਖ਼ਾਲਸਾ ਨਮਿੱਤ ਅੱਜ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਕਰਵਾਇਆ…

    Leave a Reply

    Your email address will not be published. Required fields are marked *