ਚੇਅਰਮੈਨ ਲਖਵੀਰ ਸਿੰਘ ਮਾਨ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਐਡਵੋਕੇਟ ਬੇਦੀ ਦੀ ਨਿਯੁਕਤੀ ਨੇ ਦਰਸਾ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿੱਚ ਕੰਮ ਕਰਨ ਵਾਲੇ ਹਰੇਕ ਯੋਗਵਰਕਰ ਨੂੰ ਉਸਦੀ ਬਣਦੀ ਥਾਂ ਦਿੱਤੀ ਜਾਂਦੀ ਹੈ । ਇਸ ਨਾਲ ਪਾਰਟੀ ਵਿੱਚ ਕੰਮ ਕਰਨ ਵਾਲੇ ਆਮ ਵਰਕਰਾਂ ਦਾ ਮਨੋਬਲ ਉੱਚਾ ਤੇ ਮਜ਼ਬੂਤ ਹੋਇਆ ਹੈ । ਓਨ੍ਹਾਂ ਕਿਹਾ ਕਿ ਐਡਵੋਕੇਟ ਬੇਦੀ ਜਿਹੇ ਅਪਣੇ ਕੰਮ ਨੂੰ ਸਮਰਪਿਤ ਲੋਕ ਹੀ ਪੰਜਾਬ ਦੀ ਨਵ ਉਸਾਰੀ ਲਈ ਸੇਵਾ ਭਾਵਨਾ ਨਾਲ ਕੰਮ ਕਰ ਸਕਦੇ ਹਨ । ਚੇਅਰਮੈਨ ਲਖਬੀਰ ਸਿੰਘ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਦੇ ਵੱਡੇ ਵੱਡੇ ਮਗਰਮੱਛ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਗੇ ਕਿਉਂਕਿ ਉਹਨਾਂ ਨੂੰ ਲੋਕਾਂ ਵੱਲੋਂ ਦਬਾਅ ਪਾਇਆ ਜਾ ਰਿਹਾ ਹੈ ਕਿ ਉਹ ਸਾਫ ਸੁਥਰੀ ਅਤੇ ਇਮਾਨਦਾਰ ਸਰਕਾਰ ਭਗਵੰਤ ਮਾਨ ਵਿੱਚ ਆਗਾਮੀ ਵਿਧਾਨ ਸਭਾ ਚੁਣਾਵ ਲੜਨ ਲਈ ਅਪਲਾਈ ਕਰਨ ਨਹੀਂ ਤਾਂ ਉਹਨਾਂ ਦੀਆਂ ਜਮਾਨਤਾਂ ਜਬਤ ਹੋਣ ਤੋਂ ਕੋਈ ਵੀ ਨਹੀਂ ਬਚਾ ਸਕਦਾSpread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ ) ਰਾਸ਼ਟਰੀ ਸੰਤ ਬਾਬਾ ਬਾਲ ਜੀ ਅੱਜ ਕੀਰਤਪੁਰ ਸਾਹਿਬ ਦੇ ਵਾਰਡ ਨੰਬਰ-1 ਵਿਖੇ ਪਹੁੰਚੇ, ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਉਨ੍ਹਾਂ ਦਾ ਸ਼ਰਧਾ,…
Spread the loveਸ਼੍ਰੀ ਕੀਰਤਪੁਰ ਸਾਹਿਬ 10 ਜੁਲਾਈ (ਮਨਦੀਪ) ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਨਵੇਂ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੇ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾਂ ਤੋਂ…

