ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਕਰਵਾਇਆ ਗਿਆ ਇਜ਼ਲਾਸ

Spread the love

ਸ਼੍ਰੀ ਮੁਕਤਸਰ ਸਾਹਿਬ, 20 ਜੂਨ ()- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ, ਮੱਲ ਗੋਇਲ ਸੂਬਾ ਸੀਨੀਅਰ ਓਪ ਪ੍ਰਧਾਨ, ਸੀਆਰ ਸ਼ੰਕਰ, ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਰਾਜ ਕ੍ਰਿਸ਼ਨ ਜੋਸ਼ਨ ਦੀ ਅਗਵਾਈ ਵਿੱਚ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਇੱਕ ਇਜ਼ਲਾਸ ਕਰਵਾਇਆ ਗਿਆ, ਜਿਸ ਵਿੱਚ ਜਿਲ੍ਹਾ ਪ੍ਰਧਾਨ ਡਾ. ਅਮਨਦੀਪ ਨਾਰੰਗ, ਜ਼ਿਲ੍ਹਾ ਸਕੱਤਰ ਡਾ. ਜਤਿੰਦਰਜੀਤ ਬਾਠ, ਜਿਲ੍ਹਾ ਕੈਸ਼ੀਅਰ ਡਾ. ਯਾਦਵਿੰਦਰ ਸਿੰਘ, ਜਿਲ੍ਹਾ ਚੇਅਰਮੈਨ ਡਾ. ਮਹਿੰਦਰ ਸਿੰਘ, ਜਿਲ੍ਹਾ ਵਾਈਸ ਪ੍ਰਧਾਨ ਡਾ. ਸੁਰਜੀਤ ਸਿੰਘ ਆਲਮਵਾਲਾ, ਪ੍ਰੈਸ ਸਕੱਤਰ ਡਾ.ਸੁਰਜੀਤ ਸਿੰਘ ਮਲੋਟ, ਬਲਾਕ ਪ੍ਰਧਾਨ ਮੁਕਤਸਰ ਡਾਕਟਰ ਜਗਜੀਤ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਧਾਨ ਡਾ. ਅਮਨਦੀਪ ਨਾਰੰਗ ਨੇ ਦੱਸਿਆ ਕਿ ਇਸ ਇਜ਼ਲਾਸ ਵਿੱਚ ਜਿਲ੍ਹਾ ਮੁਕਤਸਰ ਕਮੇਟੀ ਵਿਚੋਂ ਜੋਗਾ ਸਿੰਘ ਨੂੰ ਮੈਬਰ ਲਿਆ ਗਿਆ ਗਿਆ। ਇਸ ਮੌਕੇ ਸਮੂਹ ਪ੍ਰੈਕਟੀਸ਼ਨਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਤਾ ਵਿੱਚ ਆਉਣ ਤੋਂ ਪਹਿਲਾਂ ਜੋ ਵੀ ਵਾਅਦੇ ਐਸੋਸੀਏਸ਼ਨ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਸਮੂਹ ਪ੍ਰੈਟੀਸ਼ਨਰ ਇਸੇ ਤਰ੍ਹਾਂ ਭਵਿੱਖ ਵਿੱਚ ਲੋਕਾਂ ਦੀ ਸੇਵਾ ਕਰਦੇ ਰਹਿਣ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *