ਇਹ ਰਾਸ਼ਟਰ ਪੱਧਰੀ ਚੁਣੌਤੀ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੰਚਾਰ ਤਕਨਾਲੋਜੀ ਮੰਤਰਾਲੇ ਵੱਲੋਂ ਆਯੋਜਿਤ ਕੀਤੀ ਗਈ, ਜਿਸ ਦਾ ਉਦੇਸ਼ ਇਕ ਸੁਰੱਖਿਅਤ ਅਤੇ ਦੇਸ਼ੀ ਵੈੱਬ ਬ੍ਰਾਊਜ਼ਰ ਤਿਆਰ ਕਰਨਾ ਹੈ ਜੋ ਆਤਮ-ਨਿਰਭਰ ਭਾਰਤ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ। ਇਲੈਕਟ੍ਰੋਨਿਕ ਇੰਜੀਨੀਅਰਿੰਗ ਦੇ ਪ੍ਰੋ. ਏ. ਐੱਸ. ਅਰੋੜਾ ਅਤੇ ਡਾ. ਜਗਦੀਪ ਸਿੰਘ ਸਹਾਇਕ ਪ੍ਰੋਫੈਸਰ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਵਿਭਾਗ ਦੇ ਮਾਰਗਦਰਸ਼ਨ ਹੇਠ ਇਸ ਟੀਮ ਨੇ ਇਕ ਨਵਾਂ, ਸੁਰੱਖਿਅਤ ਅਤੇ ਹੁਨਰਮੰਦ ਵੈੱਬ ਬ੍ਰਾਊਜ਼ਰ ਡਿਜ਼ਾਈਨ ਕੀਤਾ। ਉਨ੍ਹਾਂ ਦੀ ਇਸਮਹੱਤਵਪੂਰਨ ਉਪਲੱਬਧੀ ਨੂੰ ਰੇਲ ਭਵਨ ਨਵੀਂ ਦਿੱਲੀ ‘ਚ ਸਨਮਾਨ ਮਿਲਿਆ। ਜਿੱਥੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਜੇਤੂਆਂ ਦਾ ਐਲਾਨ ਕਰਦਿਆਂ ਉਨ੍ਹਾਂ ਦੀ ਤਕਨੀਕੀ ਨਿਪੁੰਨਤਾ ਅਤੇ ਭਾਰਤ ਦੀ ਡਿਜੀਟਲ ਆਤਮਨਿਰਭਰਤਾ ‘ਚ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਡਾਟਾ ਸੁਰੱਖਿਆ, ਡਿਜੀਟਲSpread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

