ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਸਾਡੀਆਂ ਈਦਾਂ, ਦੀਵਾਲੀਆਂ, ਗੁਰਪੁਰਬ, ਸੰਗਰਾਂਦ ਤਿਉਹਾਰ ਤੇ ਧਰਮ ਸਾਂਝੇ ਹਨ। ਸਾਡੀ ਆਪਸੀ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਸੀ, ਕਾਇਮ ਹੈ ਅਤੇ ਕਾਇਮ ਰਹੇਗੀ।ਇਸ ਦੌਰਾਨ ਜੋ ਭਾਈਚਾਰੇ ਦੇ ਨੁਮਾਇੰਦਿਆਂ ਵੱਲੋਂ ਮੰਗ ਰੱਖੀ ਗਈ ਉਸ ਬਾਰੇ ਬੋਲਦਿਆਂ ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਜਲਦ ਹੀ ਮਸਜਿਦ ਬਾਰੇ ਜ਼ੋ ਡਿਮਾਂਡ ਨੁਮਾਇੰਦਿਆਂ ਵੱਲੋਂ ਰੱਖੀ ਗਈ ਹੈ ਉਸ ਬਾਰੇ ਵਕਫ ਬੋਰਡ ਤੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਕੇ ਸਿਰੇ ਲਗਾਇਆ ਜਾਵੇਗਾ।ਇਸ ਦੌਰਾਨ ਸਰਬੱਤ ਦੇ ਭਲੇ ਦੀ ਨਮਾਜ਼ ਸਮੂਹ ਭਾਈਚਾਰੇ ਵੱਲੋਂ ਅਦਾ ਕੀਤੀ ਗਈ। ਅੰਤ ਵਿੱਚ ਸਾਰਿਆਂ ਨੇ ਮਿਲਕੇ ਇੱਕ ਦੂਜੇ ਦੇ ਗਲੇ ਲੱਗ ਕੇ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ।Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ
Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

