ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ਼ ਸ਼ੇਰਾਂਵਾਲੀ ਵਿਖੇ 19.74 ਲੱਖ ਰੁਪਏ ਚਾਰਦੀਵਾਰੀ ਅਤੇ ਦੋ ਨਵੇਂ ਕਮਰਿਆਂ ਦੀ ਉਸਾਰੀ ਤੇ ਖਰਚ ਕੀਤੇ ਗਏ ਹਨ। ਸਰਕਾਰੀ ਹਾਈ ਸਕੂਲ ਸ਼ੇਰਾਂਵਲੀ ਵਿਖੇ ਕੁਲ 11.11 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਇੱਕ ਨਵੇਂ ਸਕੂਲੀ ਦੀ ਉਸਾਰੀ ਕੀਤੀ ਗਈ ਹੈ। ਸਰਕਾਰੀ ਪ੍ਰਾਇਮਰੀ ਸਕੂਲ ਤਰਮਾਲਾ ਵਿਖੇ ਕੁਲ 16.12 ਲੱਖ ਰੁਪਏ ਨਾਲ ਚਾਰਦੀਵਾਰੀ, ਮੁਰੰਮਤ ਦਾ ਕੰਮ ਅਤੇ ਇੱਕ ਨਵੇਂ ਸਕੂਲੀ ਕਮਰੇ ਬਨਾਉਣ ਦਾ ਕੰਮ ਕੀਤਾ ਗਿਆ ਹੈ। ਸਰਕਾਰੀ ਹਾਈ ਸਕੂਲ ਤਰਮਾਲਾ ਵਿਖੇ 35.04 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਅਤੇ ਚਾਰ ਨਵੇਂ ਕਮਰਿਆਂ ਦੀ ਉਸਾਰੀ ਦਾ ਕੰਮ ਕਰਵਾਇਆ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਕੰਦੂ ਖੇੜਾ ਵਿਖੇ ਕੁਲ 7.51 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਕਮਰਿਆਂ ਦੀ ਉਸਾਰੀ ਕਰਵਾਈ ਗਈ ਹੈ। ਸਰਕਾਰੀ ਮਿਡਲ ਸਕੂਲ ਢਾਣੀ ਤੇਲੀਆਂ ਵਾਲੀ ਵਿਖੇ ਕੁੱਲ 7.51 ਲੱਖ ਦੀ ਲਾਗਤ ਨਾਲ ਇੱਕ ਨਵੇਂ ਕਮਰੇ ਦੀ ਉਸਾਰੀ ਕੀਤੀ ਗਈ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਦੂ ਖੇੜਾ ਵਿਖੇ 18,50 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਰਿਪੇਅਰ ਅਤੇ ਸਾਇੰਸ ਲੈਬ ਤਿਆਰ ਕਰਵਾਈ ਗਈ ਹੈ। ਸਰਕਾਰੀ ਪ੍ਰਾਇਮਰੀ ਸਕੂਲ ਕੰਦੂ ਖੇੜਾ ਵਿਖੇ 16.51 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਮੁਰੰਮਤ ਦਾ ਕੰਮ ਅਤੇ ਇੱਕ ਨਵੇਂ ਕਮਰੇ ਦੀ ਉਸਾਰੀ ਕਰਵਾਈ ਗਈ ਹੈ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਜਸਪਾਲ ਮੋਂਗਾ ਜਿ਼ਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜਿੰਦਰ ਕੁਮਾਰ ਸੋਨੀ ਡਿਪਟੀ ਡੀ.ਈ.ਓ. ਸੈਕੰਡਰੀ, ਸ੍ਰੀ ਅਜੇ ਕੁਮਾਰ ਸ਼ਰਮਾ ਡਿਪਟੀ ਡੀ.ਈ.ਓ. ਐਲੀਮੈਂਟਰੀ, ਬੀਐਨਓ ਲੰਬੀ ਓਨਮਦੀਪ ਸਿੰਘ, ਹਰਮੀਤ ਸਿੰਘ ਹੈਡਮਾਸਟਰ, ਜਿ਼ਲ੍ਹਾ ਮੀਡਿਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਹਾਜਰ ਸਨ ।
Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…