ਦਿੰਦਿਆਂ ਸੈਂਟਰ ਹੈਡ ਟੀਚਰ ਮਨਜੀਤ ਸਿੰਘ ਨੇ ਦੱਸਿਆ ਸੁਪਰੀਤ ਕੌਰ ਪੁੱਤਰੀ ਦਵਿੰਦਰ ਸਿੰਘ, ਅਮਨਪ੍ਰੀਤ ਕੌਰ ਪੁੱਤਰੀ ਸੁਖਮੰਦਰ ਸਿੰਘ, ਕਿਰਨਦੀਪ ਕੌਰ ਪੁੱਤਰੀ ਹਰਪਾਲ ਸਿੰਘ, ਕਿਰਨਦੀਪ ਕੌਰ ਪੁੱਤਰੀ ਬੋਹੜ ਸਿੰਘ, ਲਵਪ੍ਰੀਤ ਸਿੰਘ ਪੁੱਤਰ ਕਿਰਪਾਲ ਸਿੰਘ ਨੇ ਨਵੋਦਿਆ ਦੀ ਪ੍ਰੀਖਿਆ ਸਫ਼ਲਤਾ ਨਾਲ ਪਾਸ ਕੀਤੀ ਹੈ। ਉਨ੍ਹਾਂ ਕਿਹਾ ਇਨ੍ਹਾਂ ਵਿਦਿਆਰਥੀਆਂ ਦੀ ਇਸ ਅਹਿਮ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਅਧਿਆਪਕ ਰਘੂਨਾਥ ਬੈਂਬੀ ਅਤੇ ਗੁਰਬਾਜ਼ ਸਿੰਘ ਦੇ ਸਿਰ ਬੱਝਦਾ ਹੈ, ਜਿਨ੍ਹਾਂ ਨੇ ਨਿਰੰਤਰ ਮਿਹਨਤ ਕਰਵਾ ਕੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਦੇ ਕਾਬਲ ਬਣਾਇਆ ਹੈ। ਇਸ ਮਾਣਮੱਤੀ ਪ੍ਰਾਪਤੀ ਤੇ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਸ਼੍ਰੀਮਤੀ ਅੰਜਨਾ ਕੌਂਸ਼ਲ, ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਵਨ ਕੁਮਾਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਤਾਰ ਸਿੰਘ ਮਾਨ ਨੇ ਸੈਂਟਰ ਹੈੱਡ ਟੀਚਰ ਮਨਜੀਤ ਸਿੰਘ, ਗਾਈਡ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਸਕੂਲ ਦੇ ਸੈਂਟਰ ਹੈੱਡ ਟੀਚਰ ਮਨਜੀਤ ਸਿੰਘ ਅਤੇ ਸਕੂਲ ਸਟਾਫ਼ ਨੇ ਮਿਲ ਕੇ ਇਨ੍ਹਾਂ ਵਿਦਿਆਰਥੀਆਂ ਦਾ ਸਨਮਾਨ ਕੀਤਾ।Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…
Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

