ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬੇਵਾਲਾ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ

Spread the love

ਸ੍ਰੀ ਮੁਕਤਸਰ ਸਾਹਿਬ, 29 ਮਾਰਚ ( ਮਨਪ੍ਰੀਤ ਮੋਨੂੰ ) ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬੇਵਾਲਾ ਵਿਖੇ ਸੈਂਟਰ ਹੈਡ ਟੀਚਰ ਪਰਗਟ ਸਿੰਘ ਜੰਬਰ ਦੀ ਪ੍ਰਧਾਨਗੀ ਹੇਠ ਸਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸਕੂਲ ਵਿੱਚ ਸਕੂਲ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪਹਿਲੀ ਕਲਾਸ ਵਿੱਚੋਂ ਮਨਪ੍ਰੀਤ ਕੌਰ ਫਸਟ ਦੂਸਰੀ ਕਲਾਸ ਵਿੱਚੋਂ ਅਕਾਸ਼ਦੀਪ ਸਿੰਘ ਫਸਟ ਤੀਸਰੀ ਕਲਾਸ ਵਿੱਚੋਂ ਖ਼ੁਸ਼ਪ੍ਰੀਤ ਕੌਰ ਫਸਟ ਚੌਥੀ ਕਲਾਸ ਵਿੱਚੋਂ ਗੁਰਪ੍ਰੀਤ ਸਿੰਘ ਪੰਜਵੀਂ ਕਲਾਸ ਵਿੱਚੋਂ ਮਨਵਿੰਦਰ ਕੌਰ ਪਹਿਲੇ ਨੰਬਰ ਰਹਿਣ ਤੇ ਸਮੇਤ ਪਹਿਲੀਆਂ ਤਿੰਨ ਪੂਜੀਸ਼ਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਮਾਪਿਆਂ ਵੱਲੋਂ ਹੁੰਮ ਹੁੰਮਾਂ ਕੇ ਮੈਗਾ ਪੀ ਟੀ ਐਮ ਵਿੱਚ ਸ਼ਮੂਲੀਅਤ ਕੀਤੀ । ਇਸ ਮੌਕੇ ਸਕੂਲ ਅਧਿਆਪਕਾਂ ਵਿੱਚ ਜਸਵਿੰਦਰ ਸਿੰਘ, ਸਤਿਨਾਮ ਸਿੰਘ, ਭੋਲਾ ਸਿੰਘ, ਸੁਖਜਿੰਦਰ ਸਿੰਘ,ਰਮਨ ਕੁਮਾਰ, ਜਸਵਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *